21.1 C
Toronto
Sunday, September 13, 2026
spot_img
Homeਹਫ਼ਤਾਵਾਰੀ ਫੇਰੀਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਪੈਰੋਲ

ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਪੈਰੋਲ

ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਪੈਰੋਲਚੰਡੀਗੜ੍ਹ : ਹਰਿਆਣਾ ਦੇ ਰੋਹਤਕ ਸਥਿਤ ਸੁਨਾਰੀਆ ਜੇਲ੍ਹ ‘ਚ ਜਬਰ-ਜਨਾਹ ਦੇ ਦੋਸ਼ਾਂ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ‘ਤੇ ਛੱਡ ਦਿੱਤਾ ਗਿਆ। ਪੰਜਾਬ ਚੋਣਾਂ ਤੋਂ ਪਹਿਲਾਂ ਡੇਰਾਮੁਖੀ ਨੂੰ ਦਿੱਤੀ ਪੈਰੋਲ ਤੋਂ ਬਾਅਦ ਕੇਂਦਰ ਤੇ ਹਰਿਆਣਾ ਦੀ ਭਾਜਪਾ ਸਰਕਾਰ ‘ਤੇ ਸਵਾਲ ਵੀ ਉਠ ਰਹੇ ਹਨ।

 

RELATED ARTICLES
POPULAR POSTS