Breaking News
Home / ਪੰਜਾਬ / ਸੰਯੁਕਤ ਸਮਾਜ ਮੋਰਚਾ ਰਚੇਗਾ ਇਤਿਹਾਸ : ਬਲਬੀਰ ਸਿੰਘ ਰਾਜੇਵਾਲ

ਸੰਯੁਕਤ ਸਮਾਜ ਮੋਰਚਾ ਰਚੇਗਾ ਇਤਿਹਾਸ : ਬਲਬੀਰ ਸਿੰਘ ਰਾਜੇਵਾਲ

ਕਿਹਾ : ਪੰਜਾਬ ਵਿਚ ਨਹੀਂ ਮਿਲੇਗਾ ਕਿਸੇ ਵੀ ਸਿਆਸੀ ਪਾਰਟੀ ਨੂੰ ਬਹੁਮਤ
ਰੂਸ ਦੀ ਗੋਲੀ ਨੇ ਕਰਨਾਟਕ ਦੇ ਨਵੀਨ ਦੀ ਲਈ ਜਾਨ
ਕਰਿਆਨੇ ਦੀ ਦੁਕਾਨ ਬਾਹਰ ਕਤਾਰ ਵਿੱਚ ਖੜ੍ਹਾ ਸੀ, ਜਦੋਂ ਰੂਸੀ ਫੌਜ ਨੇ ਲੋਕਾਂ ‘ਤੇ ਗੋਲੀਆਂ ਚਲਾਈਆਂ। ਉਧਰ ਖਾਰਕੀਵ ਵਿੱਚ ਵਿਦਿਆਰਥੀ ਕੋਆਰਡੀਨੇਟਰ ਪੂਜਾ ਪ੍ਰਹਾਰਾਜ ਨੇ ਕਿਹਾ ਕਿ ਨਵੀਨ ਖਾਣਾ ਲੈਣ ਲਈ ਬਾਹਰ ਗਿਆ ਸੀ ਤੇ ਉਹ ਗਵਰਨਰ ਹਾਊਸ ਦੇ ਪਿਛਲੇ ਪਾਸੇ ਰਹਿੰਦਾ ਸੀ।
ਖਾਰਕੀਵ ਵਿੱਚ ਨਿੱਤ ਵਿਗੜਦੇ ਹਾਲਾਤ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਸ਼ਹਿਰ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਭਾਰਤ ਸਰਕਾਰ ਦੀ ਸਿਖਰਲੀ ਤਰਜੀਹ ਹੈ। ਦੱਸਿਆ ਗਿਆ ਕਿ ਭਾਰਤ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਲਾਂਘਾ ਮੁਹੱਈਆ ਕਰਵਾਉਣ ਸਬੰਧੀ ਰੂਸੀ ਤੇ ਯੂਕਰੇਨੀ ਅੰਬੈਸੀਆਂ ‘ਤੇ ‘ਦਬਾਅ’ ਪਾਇਆ ਜਾ ਰਿਹਾ ਹੈ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਗ ਦੇ ਝੰਬੇ ਯੂਕਰੇਨ ਵਿੱਚ ਗੋਲੀਬਾਰੀ ਦੀ ਜ਼ੱਦ ਵਿੱਚ ਆ ਕੇ ਮੌਤ ਦੇ ਮੂੰਹ ਪਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਗਿਆਨਗੌਦਰ ਦੇ ਪਿਤਾ ਨਾਲ ਗੱਲਬਾਤ ਕਰਕੇ ਪਰਿਵਾਰ ਨਾਲ ਦੁੱਖ ਵੰਡਾਇਆ। ਨਵੀਂ ਦਿੱਲੀ ਸਥਿਤ ਅਮਰੀਕੀ ਤੇ ਫਰਾਂਸੀਸੀ ਦੂਤਾਵਾਸ ਨੇ ਵੀ ਭਾਰਤੀ ਵਿਦਿਆਰਥੀ ਦੀ ਮੌਤ ‘ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਵਿਦਿਆਰਥੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …