ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ-ਅਮਰੀਕੀ ਗਾਇਕਾ ਫਾਲਗੁਨੀ ਸ਼ਾਹ ਨੂੰ ਗ੍ਰੈਮੀ ਪੁਰਸਕਾਰ ਜਿੱਤਣ ‘ਤੇ ਵਧਾਈ ਦਿੱਤੀ ਹੈ। ਨਿਊਯਾਰਕ ਦੀ ਰਹਿਣ ਵਾਲੀ ਫਾਲਗੁਨੀ ਨੂੰ ਐਤਵਾਰ ਦੇਰ ਰਾਤ ਸਮਾਰੋਹ ਵਿਚ ‘ਏ ਕਲਰਫੁੱਲ ਵਰਲਡ’ ਲਈ ਸਰਵੋਤਮ ਬਾਲ ਐਲਬਮ ਸ਼੍ਰੇਣੀ ‘ਚ ਗ੍ਰੈਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
Check Also
ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …