13.5 C
Toronto
Monday, October 12, 2026
spot_img
Homeਹਫ਼ਤਾਵਾਰੀ ਫੇਰੀਰਣਬੀਰ ਕਪੂਰ ਤੇ ਆਲੀਆ ਭੱਟ ਵਿਆਹ ਬੰਧਨ ਵਿੱਚ ਬੱਝੇ

ਰਣਬੀਰ ਕਪੂਰ ਤੇ ਆਲੀਆ ਭੱਟ ਵਿਆਹ ਬੰਧਨ ਵਿੱਚ ਬੱਝੇ

ਰਣਬੀਰ ਕਪੂਰ ਤੇ ਆਲੀਆ ਭੱਟ ਵਿਆਹ ਬੰਧਨ ਵਿੱਚ ਬੱਝੇਬਾਲੀਵੁੱਡ ਦੀ ਮਸ਼ਹੂਰ ਸਟਾਰ ਜੋੜੀ ਰਣਬੀਰ ਕਪੂਰ ਅਤੇ ਆਲੀਆ ਭੱਟ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਇਨਾਂ ਦਾ ਵਿਆਹ ਮੁੰਬਈ ਦੇ ਪਾਲੀ ਹਿੱਲ ਸਥਿਤ ਘਰ ‘ਵਾਸਤੂ ਅਪਾਰਟਮੈਂਟ’ ਵਿਚ ਪੰਜਾਬੀ ਰੀਤੀ ਰਿਵਾਜ਼ਾਂ ਨਾਲ ਨੇਪਰੇ ਚੜ੍ਹਿਆ ਹੈ।

 

RELATED ARTICLES
POPULAR POSTS