15.7 C
Toronto
Monday, April 27, 2026
spot_img
Homeਹਫ਼ਤਾਵਾਰੀ ਫੇਰੀਵਿਦੇਸ਼ਾਂ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ : ਧਾਮੀ

ਵਿਦੇਸ਼ਾਂ ‘ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ : ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਨਿਊਯਾਰਕ ‘ਚ ਦੋ ਸਿੱਖ ਵਿਅਕਤੀਆਂ ਉਪਰ ਹੋਏ ਹਮਲੇ ‘ਤੇ ਚਿੰਤਾ ਪ੍ਰਗਟਾਉਂਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਘਟਨਾ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਨਿਊਯਾਰਕ ਦੇ ਰਿਚਮੰਡ ਹਿਲ ਵਿਖੇ ਇਕ ਬਜ਼ੁਰਗ ਸਿੱਖ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਜੋ ਹਰ ਕੁਦਰਤੀ ਆਫ਼ਤ ਵੇਲੇ ਮਨੁੱਖਤਾ ਦੀ ਭਲਾਈ ਲਈ ਮੋਹਰੀ ਭੂਮਿਕਾ ਨਿਭਾਉਂਦੀ ਹੈ।

RELATED ARTICLES
POPULAR POSTS