Breaking News
Home / ਹਫ਼ਤਾਵਾਰੀ ਫੇਰੀ / ਸੁਨੀਲ ਜਾਖੜ ‘ਤੇ ਐਫ ਆਈ ਆਰ ਦਰਜ ਕਰਨ ਦੇ ਹੁਕਮ

ਸੁਨੀਲ ਜਾਖੜ ‘ਤੇ ਐਫ ਆਈ ਆਰ ਦਰਜ ਕਰਨ ਦੇ ਹੁਕਮ

ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਅਨੁਸ਼ਾਸ਼ਨਹੀਣਤਾ ‘ਤੇ ਸਖਤ ਰੁਖ ਅਖਤਿਆਰ ਕਰਦਿਆਂ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਖਿਲਾਫ ਦਰਜ ਸ਼ਿਕਾਇਤਾਂ ‘ਤੇ ਸੋਮਵਾਰ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਸੁਣਵਾਈ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਜਾਖੜ ਕੋਲੋਂ ਇਕ ਹਫਤੇ ਦੇ ਅੰਦਰ ਅੰਦਰ ਜਵਾਬ ਵੀ ਮੰਗਿਆ ਗਿਆ ਹੈ। ਜਾਖੜ ਦੇ ਜਵਾਬ ਤੋਂ ਬਾਅਦ ਹੀ ਹਾਈਕਮਾਨ ਉਨ੍ਹਾਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਵੇਗੀ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ‘ਤੇ ਆਰੋਪ ਹੈ ਕਿ ਉਨ੍ਹਾਂ ਦਲਿਤ ਭਾਈਚਾਰੇ ਖਿਲਾਫ ਹਲਕੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।

 

Check Also

ਸੰਸਦੀ ਚੋਣਾਂ ਵਿਚ ਲਿਬਰਲਾਂ ਅਤੇ ਟੋਰੀਆਂ ਵਿਚਾਲੇ ਟੱਕਰ ਦੇ ਆਸਾਰ

ਤਾਜ਼ਾ ਸਰਵੇਖਣਾਂ ‘ਚ ਦੋਹਾਂ ਮੁੱਖ ਪਾਰਟੀਆਂ ਦੀ ਮਕਬੂਲੀਅਤ ਵਿਚਲਾ ਖੱਪਾ ਸੁੰਗੜਨ ਲੱਗਾ ਵੈਨਕੂਵਰ/ਬਿਊਰੋ ਨਿਊਜ਼ : …