ਭੁਪਿੰਦਰ ਹਨੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਦੌਰਾਨ ਈਡੀ ਨੇ ਕਈ ਦਸਤਾਵੇਜ਼ ਜ਼ਬਤ ਕੀਤੇ ਸਨ। ਜਿਨ੍ਹਾਂ ਦੀ ਪੜਤਾਲ ਲਈ ਈਡੀ ਦੇ ਤਿੰਨ ਅਧਿਕਾਰੀਆਂ ਦੀ ਟੀਮ ਨੂੰ 25 ਦਿਨ ਲੱਗੇ। ਇਨ੍ਹਾਂ ਦਸਤਾਵੇਜ਼ਾਂ ਵਿਚ ਕਰੋੜਾਂ ਰੁਪਏ ਦੀ ਕਮਾਈ ਦੀ ਜਾਣਕਾਰੀ ਲੁਕੀ ਹੋਈ ਸੀ। ਈਡੀ ਨੇ ਇਸ ਗੱਲ ਦੀ ਪੁਸ਼ਟੀ ਪਹਿਲਾਂ ਹੀ ਕਰ ਦਿੱਤੀ ਸੀ ਕਿ ਹਨੀ ਨੇ ਇਹ ਸਵੀਕਾਰ ਕਰ ਲਿਆ ਹੈ ਕਿ ਉਸਦੇ ਟਿਕਾਣਿਆਂ ਤੋਂ ਮਿਲੀ ਰਾਸ਼ੀ ਗੈਰਕਾਨੂੰਨੀ ਰੇਤ ਖਨਨ ਅਤੇ ਅਧਿਕਾਰੀਆਂ ਦੀ ਟਰਾਂਸਫਰ ਅਤੇ ਪੋਸਟਿੰਗ ਦੇ ਬਦਲੇ ਕਮਾਈ ਗਈ ਸੀ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਈਡੀ ਦੇ ਨਿਸ਼ਾਨੇ ‘ਤੇ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …