8 C
Toronto
Sunday, October 4, 2026
spot_img
Homeਕੈਨੇਡਾਭਾਈ ਭੁਪਿੰਦਰ ਸਿੰਘ ਡਿਕਸੀ ਗੁਰੂਘਰ ਦੇ ਹੈੱਡ ਗ੍ਰੰਥੀ ਨਿਯੁਕਤ

ਭਾਈ ਭੁਪਿੰਦਰ ਸਿੰਘ ਡਿਕਸੀ ਗੁਰੂਘਰ ਦੇ ਹੈੱਡ ਗ੍ਰੰਥੀ ਨਿਯੁਕਤ

ਭਾਈ ਭੁਪਿੰਦਰ ਸਿੰਘ ਡਿਕਸੀ ਗੁਰੂਘਰ ਦੇ ਹੈੱਡ ਗ੍ਰੰਥੀ ਨਿਯੁਕਤਟੋਰਾਂਟੋ/ਹਰਜੀਤ ਸਿੰਘ ਬਾਜਵਾ : ਓਨਟਾਰੀਓ ਖਾਲਸਾ ਦਰਬਾਰ (ਡਿਕਸੀ ਗੁਰੂਦੁਆਰਾ ਸਾਹਿਬ) ਗੁਰੂਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਭੁਪਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਿਯੁਕਤ ਕੀਤਾ ਗਿਆ ਹੈ ਉਹ ਪਿਛਲੇ ਲੱਗਭੱਗ ਪੰਜ ਸਾਲਾਂ ਤੋਂ ਗੁਰੂ ਘਰ ਵਿਖੇ ਗ੍ਰੰਥੀ ਸਿੰਘ ਵੱਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਉਹਨਾਂ ਨੂੰ ਗੁਰੂਘਰ ਦੇ ਪਹਿਲਾਂ ਤੋਂ ਹੈੱਡ ਗ੍ਰੰਥੀ ਭਾਈ ਭਲਿੰਦਰ ਸਿੰਘ ਦੀ ਥਾਂ ਨਿਯੁਕਤ ਕੀਤਾ ਗਿਆ ਹੈ ਜੋ ਕਿ ਪਿਛਲੇ ਲੱਗਭੱਗ ਤਿੰਨ ਦਹਾਕਿਆਂ ਤੋਂ ਗੁਰੂਘਰ ਵਿਖੇ ਸੇਵਾਵਾਂ ਨਿਭਾਉਣ ਬਾਅਦ ਸੇਵਾ ਮੁਕਤ ਹੋ ਗਏ ਹਨ।

 

RELATED ARTICLES
POPULAR POSTS