ਜੋਗਿੰਦਰ ਸਿੰਘ ਧਾਲੀਵਾਲ ਪ੍ਰਧਾਨ ਤੇ ਬਚਿੱਤਰ ਸਿੰਘ ਰਾਏ ਚੇਅਰਮੈਨ ਬਣੇ
ਬਰੈਂਪਟਨ : ਪਿਛਲੇ ਦਿਨੀਂ ਹੰਬਰਵੁੱਡ ਸੀਨੀਅਰ ਕਲੱਬ ਦੀ ਚੋਣ ਚੇਅਰਮੈਨ ਬਚਿੱਤਰ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 2016 ਤੋਂ 2018 ਤੱਕ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਨਵੇਂ ਅਹੁਦੇਦਾਰਾਂ ਵਿਚ ਜੋਗਿੰਦਰ ਸਿੰਘ ਧਾਲੀਵਾਲ ਪ੍ਰਧਾਨ, ਨਿਰਮਲ ਸਿੰਘ ਕੰਗ ਉਪ ਪ੍ਰਧਾਨ, ਅਵਤਾਰ ਸਿੰਘ ਬੈਂਸ ਸੈਕਟਰੀ, ਡਾ. ਅਮਰ ਸਿੰਘ ਖਜ਼ਾਨਚੀ ਅਤੇ ਬਚਿੱਤਰ ਸਿੰਘ ਰਾਏ ਚੇਅਰਮੈਨ ਚੁਣੇ ਗਏ ਹਨ। ਸੰਤੋਖ ਸਿੰਘ ਉਪਲ, ਗੁਰਮੀਤ ਸਿੰਘ ਬਾਸੀ, ਦਿਆਲ ਚੰਦ ਸੰਘਾ, ਅਵਤਾਰ ਸਿੰਘ ਅਤੇ ਮੋਹਣ ਸਿੰਘ ਉਪਲ ਡਾਇਰੈਕਟਰ ਚੁਣੇ ਗਏ ਹਨ। ਪ੍ਰਮੋਧ ਚੰਦ ਸ਼ਰਮਾ ਤੇ ਸੂਬੇਦਾਰ ਗੁਲਜ਼ਾਰ ਸਿੰਘ ਨੂੰ ਐਡਵਾਈਜ਼ਰ ਲਿਆ ਗਿਆ ਹੈ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …