14.2 C
Toronto
Friday, September 11, 2026
spot_img
Homeਭਾਰਤਸਾਬਕਾ ਕੇਂਦਰੀ ਮੰਤਰੀ ਸੁਖ ਰਾਮ ਦਾ ਦੇਹਾਂਤ

ਸਾਬਕਾ ਕੇਂਦਰੀ ਮੰਤਰੀ ਸੁਖ ਰਾਮ ਦਾ ਦੇਹਾਂਤ

ਸਾਬਕਾ ਕੇਂਦਰੀ ਮੰਤਰੀ ਸੁਖ ਰਾਮ ਦਾ ਦੇਹਾਂਤਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਤੋਂ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੁਖ ਰਾਮ ਦਾ ਬੁੱਧਵਾਰ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 94 ਵਰ੍ਹਿਆਂ ਦੇ ਸਨ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ 7 ਮਈ ਨੂੰ ਬਰੇਨ ਸਟਰੋਕ ਮਗਰੋਂ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦੇ ਮਨਾਲੀ ਤੋਂ ਏਅਰਲਿਫਟ ਕਰਕੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) ਲਿਆਂਦਾ ਗਿਆ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ।

 

RELATED ARTICLES
POPULAR POSTS