19.9 C
Toronto
Tuesday, August 18, 2026
spot_img
Homeਪੰਜਾਬਸੁਮੇਧ ਸੈਣੀ ਦੀ ਗ੍ਰਿਫਤਾਰੀ 'ਤੇ 14 ਸਤੰਬਰ ਤੱਕ ਰੋਕ

ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ 14 ਸਤੰਬਰ ਤੱਕ ਰੋਕ

ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ 14 ਸਤੰਬਰ ਤੱਕ ਰੋਕਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਚੰਡੀਗੜ੍ਹ ਸਥਿਤ ਵਿਵਾਦਤ ਕੋਠੀ ਨੂੰ ਲੈ ਕੇ ਹਾਈਕੋਰਟ ਨੇ ਜੋ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾਈ ਹੋਈ ਸੀ, ਦੇ ਹੁਕਮਾਂ ਨੂੰ ਜਾਰੀ ਰਖਦਿਆਂ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਗਲੀ ਸੁਣਵਾਈ ਲਈ 14 ਸਤੰਬਰ ਨਿਸ਼ਚਿਤ ਕੀਤੀ ਹੈ, ਇਸ ਹਿਸਾਬ ਨਾਲ ਹੁਣ ਪੰਜਾਬ ਪੁਲਿਸ ਸੁਮੇਧ ਸੈਣੀ ਨੂੰ 14 ਸਤੰਬਰ ਤੱਕ ਗ੍ਰਿਫਤਾਰ ਨਹੀਂ ਕਰ ਸਕੇਗੀ।

RELATED ARTICLES
POPULAR POSTS