21.2 C
Toronto
Monday, August 17, 2026
spot_img
Homeਪੰਜਾਬਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜ਼ਰੂਰ ਲੜਾਂਗਾ: ਸਿਮਰਨਜੀਤ ਸਿੰਘ ਮਾਨ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜ਼ਰੂਰ ਲੜਾਂਗਾ: ਸਿਮਰਨਜੀਤ ਸਿੰਘ ਮਾਨ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜ਼ਰੂਰ ਲੜਾਂਗਾ: ਸਿਮਰਨਜੀਤ ਸਿੰਘ ਮਾਨਸੰਗਰੂਰ/ਬਿਊਰੋ ਨਿਊਜ਼ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਉਹ ਜ਼ਰੂਰ ਲੜਨਗੇ ਤੇ ਇਸ ਫੈਸਲੇ ਬਾਰੇ ਪਾਰਟੀ ਵਰਕਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ ਦਾ ਸਮਰਥਨ ਕਰਦਿਆਂ ਕਿਹਾ ਕਿ ਜਥੇਦਾਰ ਦੇ ਬਿਆਨ ਦੇ ਗ਼ਲਤ ਮਤਲਬ ਨਾ ਕੱਢੇ ਜਾਣ। ਬੰਦੀ ਸਿੱਖਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਸੁਪਰੀਮ ਕੋਰਟ ਰਾਜੀਵ ਗਾਂਧੀ ਹੱਤਿਆ ਕੇਸ ਵਿੱਚ ਮੁੱਖ ਦੋਸ਼ੀ ਏਜੀ ਪੇਰਾਰੀਵਲਨ ਨੂੰ ਰਿਹਾਅ ਕਰ ਸਕਦੀ ਤਾਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖ ਹਾਲੇ ਵੀ ਜੇਲ੍ਹਾਂ ਵਿੱਚ ਕਿਉਂ ਹਨ। ਉਨ੍ਹਾਂ ਕਿਹਾ ਪੰਜਾਬੀਆਂ ਦਾ ਮਨ ‘ਆਪ’ ਸਰਕਾਰ ਤੋਂ ਮੁੜ ਗਿਆ ਹੈ।

 

RELATED ARTICLES
POPULAR POSTS