ਮਾਨਸਾ/ਬਿਊਰੋ ਨਿਊਜ਼ : ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਪਿਛਲੇ ਦਿਨੀਂ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਕਤਲ ਕੀਤੇ ਨੌਜਵਾਨ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਮੰਗਲਵਾਰ ਨੂੰ ਪਿੰਡ ਮੂਸਾ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਦੀ ਬਜਾਏ ਸਿੱਧੂ ਪਰਿਵਾਰ ਦੇ ਖੇਤ ਵਿੱਚ ਕੀਤਾ ਗਿਆ। ਗਾਇਕ ਦੀ ਅੰਤਿਮ ਯਾਤਰਾ 5911 ਟਰੈਕਟਰ-ਟਰਾਲੀ ਉੱਤੇ ਕੱਢੀ ਗਈ। ਅੰਤਿਮ ਸੰਸਕਾਰ ਮੌਕੇ ਪਿੰਡ ਮੂਸਾ ਵਿੱਚ ਲੋਕਾਂ ਦਾ ਸੈਲਾਬ ਉਮੜ ਆਇਆ।
Check Also
ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’
ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …