-4.7 C
Toronto
Wednesday, December 3, 2025
spot_img
Homeਕੈਨੇਡਾਵਰਲਡ ਪੰਜਾਬੀ ਕਾਨਫਰੰਸ ਵਿਚ ਹਿੱਸਾ ਲੈਣ ਲਈ ਡਾਕਟਰ ਜਤਿੰਦਰ ਸਿੰਘ ਬੱਲ ਵਾਈਸ...

ਵਰਲਡ ਪੰਜਾਬੀ ਕਾਨਫਰੰਸ ਵਿਚ ਹਿੱਸਾ ਲੈਣ ਲਈ ਡਾਕਟਰ ਜਤਿੰਦਰ ਸਿੰਘ ਬੱਲ ਵਾਈਸ ਚਾਂਸਲਰ ਕੈਨੇਡਾ ਪਹੁੰਚੇ

ਟੋਰਾਂਟੋ : ਡਾਕਟਰ ਜਤਿੰਦਰ ਸਿੰਘ ਬੱਲ ਵਾਈਸ ਚਾਂਸਲਰ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਵਰਲਡ ਪੰਜਾਬੀ ਕਾਨਫਰੰਸ ਵਿਚ ਹਿੱਸਾ ਲੈਣ ਲਈ ਕੈਨੇਡਾ ਪਹੁੰਚੇ। ਡਾਕਟਰ ਜਤਿੰਦਰ ਸਿੰਘ ਬੱਲ ਨੇ ਪ੍ਰਬੰਧਕਾਂ ਨੂੰ ਵਰਲਡ ਪੰਜਾਬੀ ਕਾਨਫਰੰਸ ਕਰਾਉਣ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਉਹਨਾਂ ਦੇ ਨਾਲ ਅਮਰ ਸਿੰਘ ਭੁੱਲਰ ਮੈਨੇਜਰ ਵਰਲਡ ਪੰਜਾਬੀ ਕਾਨਫ਼ਰੰਸ 2022 , ਸਰਦੂਲ ਸਿੰਘ ਥਿਆੜਾ ਸੀਨੀਅਰ ਵਾਈਸ ਪ੍ਰਧਾਨ ਅਤੇ ਅਜੈਬ ਸਿੰਘ ਚੱਠਾ ਚੇਅਰਮੈਨ ਵਰਲਡ ਪੰਜਾਬੀ ਕਾਨਫ਼ਰੰਸ ਹਾਜ਼ਰ ਸਨ।
ਬੱਲ ਹੋਰਾਂ ਨੇ ਕਾਨਫਰੰਸ ਦੇ ਵਿਸ਼ਿਆਂ ਨੂੰ ਸਹੀ ਦੱਸਿਆ ਤੇ ਕਿਹਾ ਕਿ ਵਿਦਿਆਰਥੀਆਂ ਨੂੰ ਸਹੀ ਸਿੱਖਿਆ ਮਿਲਣੀ ਚਾਹੀਦੀ ਹੈ।
ਇਹ ਜਾਣਕਾਰੀ ਰਮਿੰਦਰ ਰਮੀ ਮੀਡੀਆ ਡਾਇਰੈਕਟਰ ਵਰਲਡ ਪੰਜਾਬੀ ਕਾਨਫਰੰਸ ਵਲੋਂ ਦਿੱਤੀ ਗਈ ਹੈ।

 

RELATED ARTICLES
POPULAR POSTS