18.2 C
Toronto
Saturday, September 5, 2026
spot_img
Homeਪੰਜਾਬਜਥੇਦਾਰ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਜਥੇਦਾਰ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਜਥੇਦਾਰ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਇਆਮਾਨਸਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਵੀਰ ਸਿੰਘ ਢੋਟ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਿੱਖ ਪਹਿਰਾਵੇ ਵਾਲੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ‘ਤੇ ਸਿੱਖ ਕੌਮ ਨੂੰ ਹਮੇਸ਼ਾ ਮਾਣ ਰਹੇਗਾ।

 

RELATED ARTICLES
POPULAR POSTS