17.3 C
Toronto
Tuesday, August 25, 2026
spot_img
Homeਕੈਨੇਡਾਡਾ. ਸਰਬਜੀਤ ਕੌਰ ਸੋਹਲ ਤੇ ਰਮਿੰਦਰ ਰਮੀ ਵਰਲਡ ਪੰਜਾਬੀ ਕਾਨਫ਼ਰੰਸ ਦੇ ਸਲਾਹਕਾਰ...

ਡਾ. ਸਰਬਜੀਤ ਕੌਰ ਸੋਹਲ ਤੇ ਰਮਿੰਦਰ ਰਮੀ ਵਰਲਡ ਪੰਜਾਬੀ ਕਾਨਫ਼ਰੰਸ ਦੇ ਸਲਾਹਕਾਰ ਨਿਯੁਕਤ

ਡਾ. ਸਰਬਜੀਤ ਕੌਰ ਸੋਹਲ ਤੇ ਰਮਿੰਦਰ ਰਮੀ ਵਰਲਡ ਪੰਜਾਬੀ ਕਾਨਫ਼ਰੰਸ ਦੇ ਸਲਾਹਕਾਰ ਨਿਯੁਕਤਟੋਰਾਂਟੋ : ਡਾ : ਸਰਬਜੀਤ ਕੌਰ ਸੋਹਲ ਤੇ ਰਮਿੰਦਰ ਵਾਲੀਆ (ਰਮਿੰਦਰ ਰਮੀ ) ਨੂੰ ਵਰਲਡ ਪੰਜਾਬੀ ਕਾਨਫ਼ਰੰਸ ਦੇ ਸਲਾਹਕਾਰ ਨਿਯੁਕਤ ਕੀਤਾ ਗਿਆ। ਡਾ. ਸਰਬਜੀਤ ਕੌਰ ਸੋਹਲ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਹਨ ਤੇ ਰਮਿੰਦਰ ਰਮੀ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਪ੍ਰਧਾਨ ਹਨ। ਇਹਨਾਂ ਦੋਹਾਂ ਸ਼ਖ਼ਸੀਅਤਾਂ ਦੇ ਵਰਲਡ ਪੰਜਾਬੀ ਕਾਨਫ਼ਰੰਸ ਦੇ ਸਲਾਹਕਾਰ ਬਨਣ ਨਾਲ ਮੈਂਬਰਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ।

 

RELATED ARTICLES
POPULAR POSTS