17.2 C
Toronto
Monday, August 24, 2026
spot_img
Homeਪੰਜਾਬਭਗਵੰਤ ਮਾਨ ਨੇ ਹਰਿਆਣਾ ਦੀ ਤਰਜ਼ 'ਤੇ ਪੰਜਾਬ ਵਿਧਾਨ ਸਭਾ ਲਈ ਜ਼ਮੀਨ...

ਭਗਵੰਤ ਮਾਨ ਨੇ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਮੰਗੀ

ਭਗਵੰਤ ਮਾਨ ਨੇ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਮੰਗੀਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਤੋਂ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੀ ਮੰਗ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੱਖ-ਵੱਖ ਕਰਨ ਦੀ ਮੰਗ ਵੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਹੈ। ਇਸ ਲਈ ਕੇਂਦਰ ਸਰਕਾਰ ਪੰਜਾਬ ਨੂੰ ਵੀ ਵੱਖਰੀ ਵਿਧਾਨ ਸਭਾ ਬਣਾਉਣ ਅਤੇ ਵੱਖਰੀ ਹਾਈ ਕੋਰਟ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ।

 

RELATED ARTICLES
POPULAR POSTS