16.2 C
Toronto
Sunday, October 19, 2025
spot_img
Homeਪੰਜਾਬਵਿਕਰਮਜੀਤ ਸਿੰਘ ਸਾਹਨੀ ਨੇ ਤਨਖਾਹ ਕੀਤੀ ਦਾਨ

ਵਿਕਰਮਜੀਤ ਸਿੰਘ ਸਾਹਨੀ ਨੇ ਤਨਖਾਹ ਕੀਤੀ ਦਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਐਲਾਨ ਕੀਤਾ ਕਿ ਉਹ ਆਪਣੇ 6 ਸਾਲਾਂ ਦੇ ਕਾਰਜਕਾਲ ਦੌਰਾਨ ਸਾਰੀਆਂ ਤਨਖਾਹਾਂ ਆਰਥਿਕ ਤੌਰ ‘ਤੇ ਕਮਜ਼ੋਰ ਪੰਜਾਬੀ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਦਾਨ ਕਰਨਗੇ। ਸਾਹਨੀ ਨੇ ‘ਪੰਜਾਬ ਐਜੂਕੇਸ਼ਨ ਫੰਡ’ ਵੀ ਸ਼ੁਰੂ ਕੀਤਾ ਸੀ ਤੇ ਇਸ ਵਿੱਚ ਜਾਣ ਵਾਲੀ ਉਨ੍ਹਾਂ ਦੀ ਤਨਖਾਹ ਤੇ ਭੱਤਿਆਂ ਦੀ ਰਾਸ਼ੀ 32 ਲੱਖ ਪ੍ਰਤੀ ਸਾਲ ਤੇ 6 ਸਾਲਾਂ ਵਿਚ ਕਰੀਬ 2 ਕਰੋੜ ਰੁਪਏ ਬਣਦੀ ਹੈ।

 

RELATED ARTICLES
POPULAR POSTS