21.8 C
Toronto
Wednesday, September 9, 2026
spot_img
Homeਪੰਜਾਬਇੰਦਰਬੀਰ ਸਿੰਘ ਬੁਲਾਰੀਆ ਕਾਂਗਰਸ 'ਚ ਹੋਏ ਸ਼ਾਮਲ

ਇੰਦਰਬੀਰ ਸਿੰਘ ਬੁਲਾਰੀਆ ਕਾਂਗਰਸ ‘ਚ ਹੋਏ ਸ਼ਾਮਲ

ਇੰਦਰਬੀਰ ਸਿੰਘ ਬੁਲਾਰੀਆ ਕਾਂਗਰਸ ‘ਚ ਹੋਏ ਸ਼ਾਮਲਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲੀ ਦਲ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿੱਚ ਬੁਲਾਰੀਆ ਕਾਂਗਰਸ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਬੁਲਾਰੀਆ ਨੇ ਕੁੱਝ ਦਿਨ ਪਹਿਲਾਂ ਦਿੱਲੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਦੱਸਿਆ ਸੀ। ਪਿਛਲੇ ਦਿਨੀਂ ਬੁਲਾਰੀਆ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।

RELATED ARTICLES
POPULAR POSTS