18.2 C
Toronto
Wednesday, August 19, 2026
spot_img
Homeਪੰਜਾਬਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆਭਗਵੰਤ ਮਾਨ ਨੇ ਕਿਹਾ : ਭਰੋਸੇ ਦਾ ਮਤਾ ਕੀਤਾ ਜਾਵੇਗਾ ਪੇਸ਼
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਉਂਦੀ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਭਰੋਸੇ ਦਾ ਮਤਾ ਲੈ ਕੇ ਆਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕੀਤਾ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ, ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ’ਤੇ ਇਹ ਗੱਲ ਸਾਬਿਤ ਕਰ ਦਿੱਤੀ ਜਾਵੇਗੀ।

RELATED ARTICLES
POPULAR POSTS