20.3 C
Toronto
Tuesday, October 13, 2026
spot_img
Homeਹਫ਼ਤਾਵਾਰੀ ਫੇਰੀਬਲਜੀਤ ਸਿੰਘ ਦਾਦੂਵਾਲ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ

ਬਲਜੀਤ ਸਿੰਘ ਦਾਦੂਵਾਲ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ

ਬਲਜੀਤ ਸਿੰਘ ਦਾਦੂਵਾਲ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿੱਟ ਖਾਰਿਜ ਕੀਤੇ ਜਾਣ ਦੇ ਫ਼ੈਸਲੇ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਖੱਟਰ ਨੇ ਦਾਦੂਵਾਲ ਦੀ ਅਗਵਾਈ ‘ਚ ਸੰਤ ਕਬੀਰ ਕੁਟੀਰ ‘ਚ ਪਹੁੰਚੇ ਵਫ਼ਦ ਦਾ ਸਵਾਗਤ ਕੀਤਾ। ਖੱਟਰ ਨੇ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ‘ਤੇ ਸਿੱਖ ਸੰਗਤ ਨੂੰ ਵਧਾਈ ਦਿੱਤੀ।

 

RELATED ARTICLES
POPULAR POSTS