23.8 C
Toronto
Thursday, September 17, 2026
spot_img
Homeਭਾਰਤਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜਬੰਗਲੁਰੂ : ਕਰਨਾਟਕ ‘ਚ ਲੋਕਾਯੁਕਤ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਸੀਨੀਅਰ ਭਾਜਪਾ ਆਗੂ ਖਿਲਾਫ ਇਹ ਕੇਸ ਇਕ ਵਿਸ਼ੇਸ਼ ਅਦਾਲਤ ਦੇ ਹੁਕਮਾਂ ਤੋਂ ਬਾਅਦ ਦਰਜ ਕੀਤਾ ਗਿਆ ਹੈ। ਯੇਦੀਯੁਰੱਪਾ ਦੇ ਪੁੱਤਰ ਬੀ.ਵਾਈ. ਵਿਜੇਂਦਰ ਖਿਲਾਫ ਵੀ ਕੇਸ ਦਰਜ ਹੋਇਆ ਹੈ ਜੋ ਕਿ ਕਰਨਾਟਕ ਭਾਜਪਾ ਦਾ ਉਪ ਪ੍ਰਧਾਨ ਹੈ। ਇਹ ਐਫਆਈਆਰ ਭ੍ਰਿਸ਼ਟਾਚਾਰ ਵਿਰੋਧੀ ਐਕਟ ਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਹੈ।

 

RELATED ARTICLES
POPULAR POSTS