16.4 C
Toronto
Sunday, June 14, 2026
spot_img
Homeਫ਼ਿਲਮੀ ਦੁਨੀਆਰਾਜੂ ਸ੍ਰੀਵਾਸਤਵ ਕੋਲੋਂ ਬਹੁਤ ਕੁਝ ਸਿੱਖਿਆ : ਭਗਵੰਤ ਮਾਨ

ਰਾਜੂ ਸ੍ਰੀਵਾਸਤਵ ਕੋਲੋਂ ਬਹੁਤ ਕੁਝ ਸਿੱਖਿਆ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜੂ ਸ੍ਰੀਵਾਸਤਵ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਦਿਲਾਂ ‘ਚ ਰਹਿਣਗੇ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਰਾਜੂ ਨਾਲ ਕੰਮ ਕੀਤਾ ਹੈ ਅਤੇ ਉਸ ਤੋਂ ਬਹੁਤ ਕੁਝ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਰਾਜੂ ਸ੍ਰੀਵਾਸਤਵ ਨੇ ਆਪਣੀ ਜ਼ਿੰਦਗੀ ‘ਚ ਸਾਨੂੰ ਬਹੁਤ ਹਸਾਇਆ ਪਰ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ।

 

RELATED ARTICLES
POPULAR POSTS