3.6 C
Toronto
Saturday, May 2, 2026
spot_img
Homeਦੁਨੀਆਅਮਰੀਕੀ ਰਾਸ਼ਟਰਪਤੀ 24 ਅਕਤੂਬਰ ਨੂੰ ਵ੍ਹਾਈਟ ਹਾਊਸ 'ਚ ਮਨਾਉਣਗੇ ਦੀਵਾਲੀ

ਅਮਰੀਕੀ ਰਾਸ਼ਟਰਪਤੀ 24 ਅਕਤੂਬਰ ਨੂੰ ਵ੍ਹਾਈਟ ਹਾਊਸ ‘ਚ ਮਨਾਉਣਗੇ ਦੀਵਾਲੀ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ 24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣਗੇ, ਜਦੋਂ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 21 ਅਕਤੂਬਰ ਨੂੰ ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਦੀਵਾਲੀ ਮਨਾਉਣ ਦੀ ਯੋਜਨਾ ਬਣਾ ਰਹੇ ਹਨ। ਬਾਇਡਨ ਨੇ ਭਾਰਤੀ ਅਮਰੀਕੀ ਭਾਈਚਾਰੇ ਦੇ ਉੱਘੇ ਮੈਂਬਰਾਂ ਅਤੇ ਆਪਣੇ ਪ੍ਰਸ਼ਾਸਨ ਦੇ ਮੈਂਬਰਾਂ ਨਾਲ ਦੀਵਾਲੀ ਮਨਾਉਣ ਦੀ ਯੋਜਨਾ ਬਣਾਈ ਹੈ। ਫਸਟ ਲੇਡੀ ਜਿਲ ਬਾਇਡਨ ਵੀ 24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਹੋਣ ਵਾਲੇ ਜਸ਼ਨ ਵਿੱਚ ਸ਼ਾਮਲ ਹੋਵੇਗੀ। ਹਾਲੇ ਇਨ੍ਹਾਂ ਜਸ਼ਨਾਂ ਬਾਰੇ ਵੇਰਵੇ ਨਸ਼ਰ ਨਹੀਂ ਕੀਤੇ ਗਏ।

 

RELATED ARTICLES
POPULAR POSTS