15.9 C
Toronto
Tuesday, May 5, 2026
spot_img
Homeਜੀ.ਟੀ.ਏ. ਨਿਊਜ਼ਦੋ ਗੱਡੀਆਂ ਦੀ ਟੱਕਰ 'ਚ ਇੱਕ ਗੰਭੀਰ ਜਖਮੀ

ਦੋ ਗੱਡੀਆਂ ਦੀ ਟੱਕਰ ‘ਚ ਇੱਕ ਗੰਭੀਰ ਜਖਮੀ

ਬਰੈਂਪਟਨ : ਬਰੈਂਪਟਨ ਵਿੱਚ ਦੋ ਗੱਡੀਆਂ ਦੀ ਟੱਕਰ ਵਿੱਚ ਇੱਕ ਵਿਅਕਤੀ ਬੁਰੀ ਤਰ੍ਹਾਂ ਜਖਮੀ ਹੋ ਗਿਆ ਤੇ ਇਸ ਸਮੇਂ ਉਹ ਹਸਪਤਾਲ ‘ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਅੱਧੀ ਰਾਤ ਤੋਂ ਬਾਅਦ ਪੁਲਿਸ ਨੂੰ ਹਾਰਟ ਲੇਕ ਰੋਡ ਤੇ ਸੈਂਡਲਵੁੱਡ ਪਾਰਕਵੇਅ ਇਲਾਕੇ ਵਿੱਚ ਸੱਦਿਆ ਗਿਆ। ਪੈਰਾਮੈਡਿਕਸ ਵੱਲੋਂ ਕੀਤੀ ਗਈ ਪੁਸ਼ਟੀ ‘ਚ ਆਖਿਆ ਗਿਆ ਕਿ ਇੱਕ ਵਿਅਕਤੀ ਨੂੰ ਨਾਜ਼ੁਕ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਆਖਿਆ ਕਿ ਸਿਆਲਾਂ ਕਾਰਨ ਤੇ ਬਰਫਬਾਰੀ ਕਾਰਨ ਵੀ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ।

 

RELATED ARTICLES
POPULAR POSTS