Breaking News
Home / ਕੈਨੇਡਾ / ਪਿੰਡ ਅਲੂਣਾਂ ਤੋਲਾ (ਬਰੈਂਪਟਨ) ਨਿਵਾਸੀਆਂ ਵਲੋ ਅਖੰਡ ਪਾਠ ਸਾਹਿਬ ਦੇ ਭੋਗ 19 ਨਵੰਬਰ ਨੂੰ

ਪਿੰਡ ਅਲੂਣਾਂ ਤੋਲਾ (ਬਰੈਂਪਟਨ) ਨਿਵਾਸੀਆਂ ਵਲੋ ਅਖੰਡ ਪਾਠ ਸਾਹਿਬ ਦੇ ਭੋਗ 19 ਨਵੰਬਰ ਨੂੰ

ਬਰੈਂਪਟਨ/ਬਿਊਰੋ ਨਿਊਜ਼ : ਅਕਾਲ ਪੁਰਖ ਦਾ ਸ਼ੁਕਰਾਨਾ, ਗੁਰਪੁਰਬ ਦੀਆਂ ਖੁਸ਼ੀਆਂ ਸਾਝੀਆਂ ਕਰਨ ਅਤੇ ਨਵੇਂ ਵਰ੍ਹੇ 2023 ਨੂੰ ਜੀ ਆਇਆਂ ਆਖਣ ਲਈ ਪਿੰਡ ਅਲੂਣਾਂ ਤੋਲਾ (ਬਰੈਂਪਟਨ) ਨਿਵਾਸੀਆਂ ਵਲੋਂ ਗੁਰਦਵਾਰਾ ਸਿੱਖ ਸੰਗਤ (32 ਰੀਗਨ ਰੋਡ ਬਰੈਂਪਟਨ) ਵਿਖੇ ਅਖੰਡ ਪਾਠ ਸਾਹਿਬ ਦੇ ਭੋਗ 19 ਨਵੰਬਰ ਨੂੰ ਪਾਏ ਜਾਣਗੇ।
ਸਮੂਹ ਇਲਾਕਾ ਨਿਵਾਸੀਆਂ ਨੂੰ ਪਰਿਵਾਰ ਸਮੇਤ ਪਹੁੰਚਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਲਈ ਜਰਨੈਲ ਸਿੰਘ ਸਵੈਚ ਨਾਲ਼ ਫੋਨ ਨੰਬਰ 647-924-1255 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Check Also

ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ‘ਫ਼ਾਦਰਜ਼ ਡੇਅ’ ਹੈਮਿਲਟਨ ਵਿਖੇ ਝੀਲ ਕਿਨਾਰੇ ਖ਼ੂਬਸੂਰਤ ਬੀਚ ‘ਤੇ ਮਨਾਇਆ

ਹੈਮਿਲਟਨ/ਡਾ. ਝੰਡ : ਸਮਾਜ ਵਿੱਚ ਪਿਤਾ ਦੇ ਦਰਜੇ ਅਤੇ ਦਾਦਿਆਂ/ਨਾਨਿਆਂ ਤੇ ਹੋਰ ਵਡੇਰਿਆਂ ਦੀ ਅਹਿਮ …