18.6 C
Toronto
Thursday, September 24, 2026
spot_img
Homeਹਫ਼ਤਾਵਾਰੀ ਫੇਰੀਨਿੱਝਰ ਨੇ ਪੰਜਾਬੀਆਂ ਨੂੰ ਬੇਵਕੂਫ ਕਹਿ ਕੇ ਮੰਗ ਲਈ ਮੁਆਫੀ

ਨਿੱਝਰ ਨੇ ਪੰਜਾਬੀਆਂ ਨੂੰ ਬੇਵਕੂਫ ਕਹਿ ਕੇ ਮੰਗ ਲਈ ਮੁਆਫੀ

ਨਿੱਝਰ ਨੇ ਪੰਜਾਬੀਆਂ ਨੂੰ ਬੇਵਕੂਫ ਕਹਿ ਕੇ ਮੰਗ ਲਈ ਮੁਆਫੀਪੰਜਾਬੀਆਂ ਨੂੰ ਬੇਵਕੂਫ ਕਹਿਣ ਦਾ ਮਾਮਲਾ ਭਖਣ ਤੋਂ ਬਾਅਦ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸੋਸ਼ਲ ਮੀਡੀਆ ‘ਤੇ ਆਪਣੇ ਬਿਆਨ ਲਈ ਮੁਆਫ਼ੀ ਮੰਗੀ। ਉਨ੍ਹਾਂ ਆਖਿਆ ਕਿ ਉਹ ਖੁਦ ਪੰਜਾਬੀ ਹਨ ਅਤੇ ਪੰਜਾਬੀ ਬਹੁਤ ਦਲੇਰ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਪਤਾ ਹੈ ਕਿ ਪੰਜਾਬੀ ਕਿਵੇਂ ਆਜ਼ਾਦੀ ਵਾਸਤੇ ਲੜੇ ਅਤੇ ਹਰੀ ਕ੍ਰਾਂਤੀ ਲਿਆਂਦੀ ਪਰ ਅੱਜ ਉਨ੍ਹਾਂ ਦੇ ਮੂੰਹੋਂ ਕੁਝ ਅਜਿਹੇ ਬੋਲ ਬੋਲੇ ਗਏ ਜਿਨ੍ਹਾਂ ਨਾਲ ਪੰਜਾਬੀਆਂ ਦਾ ਦਿਲ ਦੁਖਿਆ ਹੈ। ਇਸ ਲਈ ਉਹ ਪੰਜਾਬੀਆਂ ਕੋਲੋਂ ਹੱਥ ਜੋੜ ਕੇ ਮੁਆਫ਼ੀ ਮੰਗਦੇ ਹਨ।

 

RELATED ARTICLES
POPULAR POSTS