ਗੁਰੂ ਪਿਆਰੀ ਸਾਧ ਸੰਗਤ ਜੀ, ਆਪ ਜੀ ਨੂੰ ਬੇਨਤੀ ਹੈ ਕਿ ਇਸ ਹਫਤੇ, ਓਕਵਿਲੇ ਗੁਰੂਘਰ ਦੀਆਂ ਸੰਗਤਾਂ ਬਹੁਤ ਹੀ ਸ਼ਰਧਾ ਨਾਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਆਗਮਨ ਪੁਰਬ ਮਨਾ ਰਹੀਆਂ ਹਨ। ਇਸ ਸਬੰਧੀ 3 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਉਪਰੰਤ ਐਤਵਾਰ 5 ਫਰਵਰੀ ਨੂੰ ਸਵੇਰੇ 11 ਵਜੇ ਭੋਗ ਪਾਏ ਜਾਣਗੇ। ਆਪ ਸਭ ਨੂੰ ਬੇਨਤੀ ਹੈ ਕਿ ਪਰਿਵਾਰਾਂ ਸਮੇਤ ਗੁਰੂਘਰ ਪਹੁੰਚ ਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਹੋਰ ਜਾਣਕਾਰੀ ਲਈ ਹਰਮੋਹਨ ਸਿੰਘ ਪਰਮਾਰ ਨਾਲ ਫੋਨ ਨੰਬਰ 365-777-8797 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …