-0.8 C
Toronto
Thursday, December 4, 2025
spot_img
Homeਕੈਨੇਡਾਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ 'ਇੰਡੀਅਨ ਐਬਰੌਡ ਐਂਡ ਪੰਜਾਬ ਇਮਪੈਕਟ-2022'...

ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ ‘ਇੰਡੀਅਨ ਐਬਰੌਡ ਐਂਡ ਪੰਜਾਬ ਇਮਪੈਕਟ-2022’ ਡਾ: ਬਰਜਿੰਦਰ ਸਿੰਘ ਹਮਦਰਦ ਨੇ ਕੀਤੀ ਲੋਕ ਅਰਪਣ

ਫਗਵਾੜਾ : ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ ‘ਇੰਡੀਅਨ ਐਬਰੌਡ ਐਂਡ ਪੰਜਾਬ ਇਮਪੈਕਟ-2022’ (ਪੰਜਾਬੀ ਸੰਸਾਰ-2022) ਦਾ 24ਵਾਂ ਅੰਤਰਰਾਸ਼ਟਰੀ ਸਲਾਨਾ ਅੰਕ ਡਾ: ਬਰਜਿੰਦਰ ਸਿੰਘ ਹਮਦਰਦ ਨੇ ਲੋਕ ਅਰਪਣ ਕੀਤਾ। ਇਸ ਪੁਸਤਕ ਦੇ ਸੰਪਾਦਕ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਨੇ ਪੁਸਤਕ ਦੀ ਪਹਿਲੀ ਕਾਪੀ ਹਮਦਰਦ ਹੋਰਾਂ ਨੂੰ ਉਹਨਾਂ ਦੇ ਦਫ਼ਤਰ ਵਿਚ ਭੇਟ ਕੀਤੀ। ਉਹਨਾਂ ਦੇ ਨਾਲ ਗੁਰਮੀਤ ਸਿੰਘ ਪਲਾਹੀ ਵੀ ਹਾਜ਼ਰ ਸਨ।

RELATED ARTICLES
POPULAR POSTS