22.9 C
Toronto
Wednesday, May 27, 2026
spot_img
Homeਦੁਨੀਆਮਨੀਲਾ ਵਿੱਚ ਪੰਜਾਬੀ ਜੋੜੇ ਦੀ ਹੱਤਿਆ

ਮਨੀਲਾ ਵਿੱਚ ਪੰਜਾਬੀ ਜੋੜੇ ਦੀ ਹੱਤਿਆ

ਫਿਲੌਰ/ਬਿਊਰੋ ਨਿਊਜ਼ : ਫਿਲੌਰ ਨੇੜਲੇ ਪਿੰਡ ਮਹਿਸਮਪੁਰ ਨਾਲ ਸਬੰਧਿਤ ਪਤੀ-ਪਤਨੀ ਦੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ (41) ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ (33) ਦੀ ਮਨੀਲਾ ਵਿੱਚ 25 ਮਾਰਚ ਦੀ ਰਾਤ ਨੂੰ ਉਨ੍ਹਾਂ ਦੇ ਘਰ ਅੰਦਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

 

RELATED ARTICLES
POPULAR POSTS