ਵਾਸ਼ਿੰਗਟਨ : ਅਜੈ ਬੰਗਾ (63) ਨੂੰ ਬੁੱਧਵਾਰ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸਦੇ ਨਾਲ ਹੀ ਉਹ ਵਿਸ਼ਵ ਵਿੱਤੀ ਸੰਸਥਾ ਦੇ ਮੁਖੀ ਬਣਨ ਵਾਲੇ ਪਹਿਲੇ ਸਿੱਖ ਤੇ ਭਾਰਤੀ-ਅਮਰੀਕੀ ਬਣ ਗਏ ਹਨ। ਅਜੈ ਬੰਗਾ ਨੇ ਕਿਹਾ ਕਿ ਉਹ ਅਜਿਹੇ ਸਮੇਂ ਵਿਚ ਵਿਸ਼ਵ ਬੈਂਕ ਨਾਲ ਕੰਮ ਕਰਨ ਨੂੰ ਲੈ ਕੇ ਉਤਸ਼ਾਹਿਤ ਹਨ, ਜਦੋਂ ਇਹ ਵਿਕਾਸਸ਼ੀਲ ਦੇਸ਼ਾਂ ਨੂੰ ਦਰਪੇਸ਼ ਮੁਸ਼ਕਿਲ ਵਿਕਾਸ ਚੁਣੌਤੀਆਂ ਨਾਲ ਨਜਿੱਠਣ ਦਾ ਸਾਹਮਣਾ ਕਰ ਰਹੀ ਹੈ।
ਅਜੈ ਬੰਗਾ ਵਿਸ਼ਵ ਬੈਂਕ ਦੇ ਮੁਖੀ ਨਿਯੁਕਤ
RELATED ARTICLES

