ਨਵੀਂ ਦਿੱਲੀ : ਕਰਨਾਟਕ ‘ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਨ ਲਈ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਨੇ ਐਲਾਨ ਕੀਤਾ ਕਿ ਸਿੱਧਰਮਈਆ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਹੋਣਗੇ। ਜਦਕਿ ਡੀ ਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਗੇ ਅਤੇ ਉਹ ਲੋਕ ਸਭਾ ਚੋਣਾਂ ਤੱਕ ਕਰਨਾਟਕ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਸਹੁੰ ਚੁੱਕ ਸਮਾਗਮ 20 ਮਈ ਨੂੰ ਬਾਅਦ ਦੁਪਹਿਰ 12:30 ਵਜੇ ਹੋਵੇਗਾ, ਜਿਸ ‘ਚ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਤੋਂ ਇਲਾਵਾ ਕੁੱਝ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।
ਸਿੱਧਰਮਈਆ ਦੇ ਸਿਰ ਸਜੇਗਾ ਕਰਨਾਟਕ ਦੇ ਮੁੱਖ ਮੰਤਰੀ ਦਾ ਤਾਜ
RELATED ARTICLES

