Breaking News
Home / ਕੈਨੇਡਾ / ਮੈਟਰੋ ਪੰਜਾਬੀ ਸਪੋਰਟਸ ਕਲੱਬ ਵੱਲੋਂ ਕਬੱਡੀ ਟੂਰਨਾਮੈਂਟ 3 ਜੂਨ ਨੂੰ ਬਰੈਂਪਟਨ ਵਿਖੇ ਕਰਵਾਇਆ ਜਾਵੇਗਾ

ਮੈਟਰੋ ਪੰਜਾਬੀ ਸਪੋਰਟਸ ਕਲੱਬ ਵੱਲੋਂ ਕਬੱਡੀ ਟੂਰਨਾਮੈਂਟ 3 ਜੂਨ ਨੂੰ ਬਰੈਂਪਟਨ ਵਿਖੇ ਕਰਵਾਇਆ ਜਾਵੇਗਾ

ਬਰੈਂਪਟਨ : ਮੈਟਰੋ ਪੰਜਾਬੀ ਸਪੋਰਟਸ ਕਲੱਬ ਵੱਲੋਂ ਇਸ ਸੀਜਨ ਦਾ ਪਹਿਲਾ ਕਬੱਡੀ ਟੂਰਨਾਮੈਂਟ ਸ਼ਨੀਵਾਰ 3 ਜੂਨ 2023 ਨੂੰ CAA Centre 7575 Kennedy Rd Bramptonઠਵਿਖੇ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ Kabaddi Federation of Ontario ਦੀਆਂ 7 ਚੋਟੀ ਦੀਆਂ ਟੀਮਾਂ ਭਾਗ ਲੈਣਗੀਆਂ। ਇਹ ਟੂਰਨਾਮੈਂਟ 1984 ਅਤੇ ਸਮੂਹ ਸਿੱਖ ਸ਼ਹੀਦਾਂ ਦੇ ਨਾਲ-ਨਾਲ ਸੰਦੀਪ ਨੰਗਲ ਅੰਬੀਆਂ ਨੂੰ ਸਮਰਪਿਤ ਹੋਵੇਗਾ। ਇਸ ਟੂਰਨਾਮੈਂਟ ਦੀ ਹੋਰ ਜਾਣਕਾਰੀ ਆਉਣ ਵਾਲੇ ਦਿਨਾਂ ਵਿੱਚ ਦਿੱਤੀ ਜਾਵੇਗੀ। ਹੋਰ ਜਾਣਕਾਰੀ ਲਈ ਬਲਰਾਜ ਚੀਮਾ 416 399 3000 ਜਾਂ ਪ੍ਰਧਾਨ ਜਰਨੈਲ ਮੰਡ 416 826 1672 ਨਾਲ ਸੰਪਰਕ ਕਰ ਸਕਦੇ ਹੋ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …