ਮੁਲਾਜ਼ਮ ਏਟੀਐਮ ‘ਚ ਪੈਸੇ ਪਾਉਣ ਵਾਲੀ ਕੰਪਨੀ ਨਾਲ ਹਨ ਸਬੰਧਤ
ਲੁਧਿਆਣਾ/ਬਿਊਰੋ ਨਿਊਜ਼
ਮੋਦੀ ਸਰਕਾਰ ਦੀ ਨੋਟਬੰਦੀ ਦੇ ਕਈ ਸਾਈਡਫੈਕਟ ਵੀ ਸਾਹਮਣੇ ਆਏ ਹਨ। ਇਸ ਨੋਟਬੰਦੀ ਦੇ ਚੱਲਦੇ ਬਣੇ ਹਲਾਤਾਂ ਦਾ ਫਾਇਦਾ ਚੁੱਕਦਿਆਂ ਏਟੀਐਮ ਵਿਚ ਪੈਸਾ ਪਾਉਣ ਵਾਲੀ ਕੰਪਨੀ ਦੇ ਕਰਮਚਾਰੀਆਂ ਨੇ ਕਰੀਬ 4 ਕਰੋੜ ਰੁਪਏ ਦਾ ਘੋਟਾਲਾ ਕਰ ਦਿੱਤਾ। ਲੁਧਿਆਣਾ ਦੇ ਸਟੇਟ ਬੈਂਕ ਆਫ ਇੰਡੀਆ ਦੇ ਏਟੀਐਮ ਵਿਚੋਂ ਇਸ ਗੜਬੜ ਘੋਟਾਲੇ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਇਸ ਗਿਰੋਹ ਦੇ 2 ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …