ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਵਿਚ ਪਾਟੀਦਾਰ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ ਮਾਮਲੇ ‘ਤੇ ਸੁਣਵਾਈ ਦੌਰਾਨ ਅੱਜ ਸੁਪਰੀਮ ਕੋਰਟ ਕਾਫੀ ਸਖਤ ਨਜ਼ਰ ਆਇਆ। ਅੰਦੋਲਨ ਦੌਰਾਨ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿਚ ਸਾਰਿਆਂ ਲਈ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾਣੇ ਚਾਹੀਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਅੰਦੋਲਨਕਾਰੀ ਦੇਸ਼ ਨੂੰ ਬੰਧਕ ਨਹੀਂ ਬਣਾ ਸਕਦੇ। ਅਦਾਲਤ ਨੂੰ ਅੰਦੋਲਨਾਂ ਦੌਰਾਨ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਲਈ ਜਵਾਬਦੇਹੀ ਤੈਅ ਕਰਨ ਖਾਤਰ ਪੱਧਰ ਤੈਅ ਕਰਨਗੇ ਪੈਣਗੇ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …