ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦਾ ਪਰਿਵਾਰ 21 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਰਾਤ ਦੀ ਰੋਟੀ ਦੀ ਮੇਜ਼ਬਾਨੀ ਕਰਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਇੱਕ ਦਿਨ ਬਾਅਦ ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਵਿੱਚ ਰਾਤਰੀ ਭੋਜ ਹੋਵੇਗਾ।
ਅਮਰੀਕਾ ਦੇ ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜੋਅ ਬਾਇਡਨ ਅਤੇ ਅਮਰੀਕਾ ਦੀ ਪ੍ਰਥਮ ਮਹਿਲਾ ਜਿਲ ਬਾਇਡਨ ਨੇ ਮੋਦੀ ਨੂੰ ਸਰਕਾਰੀ ਦੌਰੇ ਲਈ ਸੱਦਾ ਦਿੱਤਾ ਹੈ।
Check Also
ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ
ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …