16.9 C
Toronto
Friday, August 14, 2026
spot_img
Homeਪੰਜਾਬਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ1 ਜੁਲਾਈ ਨੂੰ ਸੰਭਾਲਣਗੇ ਅਹੁਦਾ
ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਆਈਏਐਸ ਅਫਸਰ ਅਨੁਰਾਗ ਵਰਮਾ ਪੰਜਾਬ ਦੇ ਨਵੇਂ ਚੀਫ ਸੈਕਟਰੀ ਹੋਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅਨੁਰਾਗ ਵਰਮਾ ਆਉਂਦੀ 1 ਜੁਲਾਈ ਨੂੰ ਅਹੁਦਾ ਵੀ ਸੰਭਾਲ ਲੈਣਗੇ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਨੁਰਾਗ ਵਰਮਾ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਐਡੀਸ਼ਨਲ ਸੈਕਟਰੀ ਹੋਮ ਹਨ। ਉਹ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ। ਦੱਸਣਯੋਗ ਹੈ ਕਿ ਵਿਜੇ ਕੁਮਾਰ ਜੰਜੂਆ ਆਉਂਦੀ 30 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ।

RELATED ARTICLES
POPULAR POSTS