ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਆਪਣੇ 16 ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਹੁਲਾਰਾ ਮਿਲੇਗਾ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …