14.9 C
Toronto
Monday, August 24, 2026
spot_img
Homeਪੰਜਾਬਮੋਦੀ ਹੁਣ ਅੰਮ੍ਰਿਤਸਰ ਆਉਣਗੇ

ਮੋਦੀ ਹੁਣ ਅੰਮ੍ਰਿਤਸਰ ਆਉਣਗੇ

12ਦੋ ਤੇ ਤਿੰਨ ਦਸੰਬਰ ਨੂੰ ਹੋ ਰਹੀ ਹੈ ‘ਹਾਰਟ ਆਫ ਏਸ਼ੀਆ’ ਕਾਨਫਰੰਸ
ਅੰਮ੍ਰਿਤਸਰ/ਬਿਊਰੋ ਨਿਊਜ਼
ਦੋ ਤੇ ਤਿੰਨ ਦਸੰਬਰ ਨੂੰ ਏਸ਼ੀਆ ਦੇ ਵੱਖ-ਵੱਖ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਕਾਨਫਰੰਸ ‘ਹਾਰਟ ਆਫ ਏਸ਼ੀਆ’ ਅੰਮ੍ਰਿਤਸਰ ਵਿੱਚ ਹੋ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚਣਗੇ। ਇਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਰਾਜ ਦੇ ਸੀਨੀਅਰ ਅਧਿਕਾਰੀਆਂ ਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਅੰਮ੍ਰਿਤਸਰ ਵਿੱਚ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਕੇਂਦਰ ਨੇ ਇੰਨੀ ਵੱਡੀ ਕਾਨਫਰੰਸ ਕਰਵਾਉਣ ਲਈ ਅੰਮ੍ਰਿਤਸਰ ਦੀ ਚੋਣ ਕੀਤੀ ਹੈ।

RELATED ARTICLES
POPULAR POSTS