Breaking News
Home / ਖੇਤੀਬਾੜੀ / 8.5 ਕਰੋੜ ਕਿਸਾਨਾਂ ਲਈ ਮੋਦੀ ਅੱਜ 17 ਹਜ਼ਾਰ ਕਰੋੜ ਰੁਪਏ ਦੇਣਗੇ

8.5 ਕਰੋੜ ਕਿਸਾਨਾਂ ਲਈ ਮੋਦੀ ਅੱਜ 17 ਹਜ਼ਾਰ ਕਰੋੜ ਰੁਪਏ ਦੇਣਗੇ

8.5 ਕਰੋੜ ਕਿਸਾਨਾਂ ਲਈ ਮੋਦੀ ਅੱਜ 17 ਹਜ਼ਾਰ ਕਰੋੜ ਰੁਪਏ ਦੇਣਗੇ

27 ਜੁਲਾਈ, 2023, ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਰਾਜਸਥਾਨ ਫੇਰੀ ਦੌਰਾਨ ਸੀਕਰ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਵੀਰਵਾਰ ਨੂੰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਪ੍ਰਦਾਨ ਕਰਨਗੇ। 8.5 ਕਰੋੜ ਤੋਂ ਵੱਧ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 17 ਹਜ਼ਾਰ ਕਰੋੜ ਰੁਪਏ ਦੀ ਸਿੱਧੀ ਜਮ੍ਹਾਂ ਰਾਸ਼ੀ ਮਿਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੌਕੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕਰਨਗੇ। ਇਸ ਪ੍ਰੋਗਰਾਮ ਦੌਰਾਨ ਕਿਸਾਨਾਂ ਲਈ ਕੁਝ ਪਹਿਲਕਦਮੀਆਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

Check Also

ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ

ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …