6.5 C
Toronto
Saturday, October 10, 2026
spot_img
Homeਕੈਨੇਡਾਸ੍ਰੀ ਗੁਰੂ ਹਰਿਗੋਬਿੰਦ ਜੀ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ

ਸ੍ਰੀ ਗੁਰੂ ਹਰਿਗੋਬਿੰਦ ਜੀ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ

ਸ੍ਰੀ ਗੁਰੂ ਹਰਿਗੋਬਿੰਦ ਜੀ ਦੀ ਯਾਦ ਨੂੰ ਸਮਰਪਿਤ ਜੋੜ ਮੇਲਾਸ੍ਰੀ ਗੁਰੂ ਹਰਿਗੋਬਿੰਦ ਜੀ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ। ਪਿੰਡ ਸੁਧਾਰ ਤੇ ਇਲਾਕਾ ਨਿਵਾਸੀਆਂ ਵਲੋਂ ਬੇਨਤੀ ਕੀਤੀ ਜਾਂਦੀ ਹੈ ਕਿ 28 ਜੁਲਾਈ ਦਿਨ ਐਤਵਾਰ ਨੂੰ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 30 ਜੁਲਾਈ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ।
ਉਪਰੰਤ ਕੀਰਤਨ, ਕਥਾ ਅਤੇ ਧਾਰਮਿਕ ਵਿਚਾਰਾਂ ਹੋਣਗੀਆਂ। ਇਸ ਪ੍ਰਤੀ ਸਮੂਹ ਸੰਗਤਾਂ ਨੂੰ ਸਨਿਮਰ ਬੇਨਤੀ ਹੈ। ਇਲਾਕਾ ਨਿਵਾਸੀਆਂ ਨੂੰ ਬੇਨਤੀ ਹੈ ਕਿ ਆਪ ਸਭ ਹੁੰਮ ਹੁੰਮਾ ਕੇ ਪਹੁੰਚਣਾ ਜੀ।
ਗੁਰੂ ਘਰ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰਨੀ ਜੀ। ਆਪ ਸਭ ਦੇ ਪਿੰਡ ਸੁਧਾਰ ਨਿਵਾਸੀ ਧੰਨਵਾਦੀ ਹੋਣਗੇ। ਹੋਰ ਵਧੇਰੇ ਜਾਣਕਾਰੀ ਲਈ ਗੁਰਦੁਆਰਾ ਸਾਹਿਬ ਨਾਨਕ ਸਰ ਕਨੇਡੀ ਰੋਡ ਦੇ ਫੋਨ ਨੰਬਰ : 905-459-7713 ‘ਤੇ ਸੰਪਰਕ ਕੀਤਾ ਜਾ ਰਿਹਾ ਹੈ।

 

RELATED ARTICLES
POPULAR POSTS