4.3 C
Toronto
Wednesday, October 29, 2025
spot_img
Homeਦੁਨੀਆ18 ਸਾਲ ਇਕੱਠੇ ਰਹਿਣ ਤੋਂ ਬਾਅਦ ਹੋਣਗੇ ਵੱਖ ਕੈਨਡਾ ਦੇ ਪ੍ਰਧਾਨ ਮੰਤਰੀ...

18 ਸਾਲ ਇਕੱਠੇ ਰਹਿਣ ਤੋਂ ਬਾਅਦ ਹੋਣਗੇ ਵੱਖ ਕੈਨਡਾ ਦੇ ਪ੍ਰਧਾਨ ਮੰਤਰੀ ਟਰੂਡੋ ਤੇ ਉਹਨਾਂ ਦੀ ਪਤਨੀ ਸੋਫੀ

18 ਸਾਲ ਇਕੱਠੇ ਰਹਿਣ ਤੋਂ ਬਾਅਦ ਹੋਣਗੇ ਵੱਖ ਕੈਨਡਾ ਦੇ ਪ੍ਰਧਾਨ ਮੰਤਰੀ ਟਰੂਡੋ ਤੇ ਉਹਨਾਂ ਦੀ ਪਤਨੀ ਸੋਫੀ
ਚੰਡੀਗੜ੍ਹ / ਬਿਊਰੋ ਨਿਊਜ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਹਨਾਂ ਦੀ ਪਤਨੀ ਸੋਫੀ ਗ੍ਰੈਗੋਇਰ ਟਰੂਡੋ ਦੇ ਵਿਆਹ ਨੂੰ 18 ਸਾਲ ਹੋ ਚੁੱਕੇ ਹਨ ਅਤੇ ਹੁਣ ਉਹਨਾਂ ਨੇ ਇਹ ਫ਼ੈਸਲਾ ਕੀਤਾ ਹੈ ਕਿ ਉਹ ਵੱਖ ਰਹਿਣਗੇ , ਇਹ ਜਾਣਕਾਰੀ ਟਰੂਡੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀ ਕਰਦਿਆਂ ਕਿਹਾ ਕਿ ਬੜੀ ਮੁਸ਼ਕਿਲ ਗੱਲਬਾਤ ਕਰਨ ਤੋਂ ਬਾਅਦ ਅਸੀਂ ਦੋਵਾਂ ਨੇ ਇਹ ਫੈਸਲਾ ਕੀਤਾ ਹੈ ਕਿ ਅਸੀਂ ਵੱਖ ਰਹਾਂਗੇ , ਅਤੇ ਇਹ ਵੀ ਕਿਹਾ

ਹਮੇਸ਼ਾ ਦੀ ਤਰ੍ਹਾਂ ਅਸੀਂ ਇੱਕ ਦੂਜੇ ਲਈ ਡੂੰਘੇ ਪਿਆਰ ਅਤੇ ਸਤਿਕਾਰ ਨਾਲ ਇੱਕ ਨਜ਼ਦੀਕੀ ਪਰਿਵਾਰ ਬਣੇ ਹੋਏ ਹਾਂ ਅਤੇ ਹਰ ਉਸ ਚੀਜ਼ ਲਈ ਜੋ ਅਸੀਂ ਬਣਾਇਆ ਹੈ ਅਤੇ ਅੱਗੇ ਵਧਦੇ ਰਹਾਂਗੇ।

ਸਾਡੇ ਬੱਚਿਆਂ ਦੀ ਭਲਾਈ ਲਈ ਅਸੀਂ ਕਹਿੰਦੇ ਹਾਂ ਕਿ ਤੁਸੀਂ ਸਾਡੀ ਅਤੇ ਉਹਨਾਂ ਦੀ ਨਿੱਜਤਾ ਦਾ ਸਤਿਕਾਰ ਕਰੋ

RELATED ARTICLES
POPULAR POSTS