Breaking News

Recent Posts

ਸੁਖਬੀਰ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਇਆ ਚੱਕਰਾਂ ‘ਚ

ਪੰਜਾਬ ਭਾਜਪਾ ‘ਚ ਫਿਰ ਉਠੀ ਜ਼ੋਰਦਾਰ ਮੰਗ ਕਿ ਇੱਕਲਿਆਂ ਲੜੋ 117 ਵਿਧਾਨ ਸਭਾ ਸੀਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਅਤੇ ਸਿਆਸੀ ਪਾਰਟੀਆਂ ਨੇ ਵੀ ਹਿਲਜੁਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਅਕਾਲੀ-ਭਾਜਪਾ ਗਠਜੋੜ ਵਿਚ …

Read More »

ਚੰਡੀਗੜ੍ਹ ‘ਚ ਪੰਜਾਬ ਸਿਵਲ ਸਕੱਤਰੇਤ ਆਮ ਜਨਤਾ ਲਈ ਬੰਦ

ਸਕੱਤਰੇਤ ਦੇ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦੀਆਂ ਵੀ ਹਦਾਇਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਵਿੱਚ ਆਮ ਜਨਤਾ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਲਿਆ ਹੈ। ਧਿਆਨ …

Read More »

ਪੰਜਾਬ ‘ਚ ਕਤਲਾਂ ਦੀਆਂ ਵਾਰਦਾਤਾਂ ਵਧੀਆਂ

ਆਦਮਪੁਰ ‘ਚ ਰੇਹੜੀ ਲਗਾਉਣ ਵਾਲੇ ਦਾ ਕਤਲ ਅਤੇ ਮੌੜ ਮੰਡੀ ‘ਚ ਨੌਜਵਾਨ ਨੂੰ ਕਤਲ ਕਰਕੇ ਨਹਿਰ ‘ਚ ਸੁੱਟਿਆ ਚੰਡੀਗੜ੍ਹ/ਬਿਊਰੋ ਨਿਊਜ਼ ਜਦੋਂ ਤੋਂ ਕਰੋਨਾ ਵਾਇਰਸ ਦਾ ਪ੍ਰਕੋਪ ਵਧਿਆ ਹੈ, ਉਦੋਂ ਤੋਂ ਪੰਜਾਬ ਵਿਚ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵੀ ਵਧੀਆਂ ਹਨ। ਇਸ ਦੇ ਚੱਲਦਿਆਂ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਆਦਮਪੁਰ …

Read More »

ਗੈਂਗਸਟਰ ਵਿਕਾਸ ਦੂਬੇ ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ

ਅਖਿਲੇਸ਼ ਯਾਦਵ ਨੇ ਚੁੱਕੇ ਸਵਾਲ ਕਾਨਪੁਰ/ਬਿਊਰੋ ਨਿਊਜ਼ ਗੈਂਗਸਟਰ ਵਿਕਾਸ ਦੂਬੇ ਜਿਸਦੇ ਗਿਰੋਹ ਨੇ ਇਕ ਡੀ ਐਸ ਪੀ ਸਮੇਤ 8 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਉਸਨੂੰ ਲੰਘੇ ਕੱਲ੍ਹ ਉਜੈਨ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਅੱਜ ਯੂਪੀ ਪੁਲਿਸ ਨੇ ਦਾਅਵਾ ਕੀਤਾ ਕਿ ਦੂਬੇ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ …

Read More »

ਸਕੂਲ ਫੀਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਮਾਪਿਆਂਨੂੰ ਦਿੱਤਾ ਵੱਡਾ ਝਟਕਾ

ਕਿਹਾ – ਆਪੋ-ਆਪਣੇ ਸੂਬਿਆਂ ਨਾਲ ਸਬੰਧਤ ਹਾਈਕੋਰਟ ਵਿਚ ਜਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਆਨਲਾਈਨ ਕਲਾਸਾਂ ਲਈ ਫੀਸ ਅਤੇ ਸਕੂਲ ਫੀਸ ਵਧਾਉਣ ਦਾ ਮਾਮਲਾ ਅੱਜ ਸੁਪਰੀਮ ਕੋਰਟ ਤੱਕ ਪਹੁੰਚਿਆ, ਅਦਾਲਤ ਨੇ ਇਸ ਮਾਮਲੇ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਪਟੀਸ਼ਨਰਾਂਨੂੰਕਿਹਾ ਆਪੋ-ਆਪਣੇ ਸੂਬਿਆਂ ਨਾਲ ਸਬੰਧਤ ਹਾਈਕੋਰਟ ਵਿਚ …

Read More »