Breaking News

Recent Posts

ਸ਼ਿਕਾਇਤਾਂ ਦਾ ਨਿਬੇੜਾ 60 ਦਿਨਾਂ ਵਿੱਚ ਕੀਤਾ ਜਾਵੇ : ਨਰਿੰਦਰ ਮੋਦੀ

ਅਧਿਕਾਰੀਆਂ ਨੂੰ ਸਾਰਾ ਜ਼ਮੀਨੀ ਰਿਕਾਰਡ ਆਧਾਰ ਨਾਲ ਜੋੜਨ ਦੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕੁੱਝ ਖਾਸ ਮਾਮਲਿਆਂ ਛੱਡ ਕੇ ਸ਼ਿਕਾਇਤਾਂ ਦਾ 60 ਦਿਨਾਂ ਵਿੱਚ ਨਿਬੇੜਾ ਕਰਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਨਿਬੇੜਾ ਜਮਹੂਰੀਅਤ ਦੇ ਸਭ ਤੋਂ ਵੱਡੇ ਪਹਿਲੂਆਂ …

Read More »

ਅਰਵਿੰਦ ਕੇਜਰੀਵਾਲ ਫਸੇ ਕਸੂਤੇ

ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦਿੱਤੇ ਜਾਣ ਦੇ ਮਾਮਲੇ ‘ਚ ਸੰਮਨ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਇਕ ਅਦਾਲਤ ਨੇ ਸਾਲ 2013 ਵਿਚ ਦਿੱਲੀ ਵਿਧਾਨ ਸਭਾ ਚੋਣਾਂ ਸਮੇਂ ਦਾਖਲ ਕੀਤੇ ਗਏ ਹਲਫਨਾਮੇ ਵਿਚ ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦੇਣ ਦੇ ਮਾਮਲੇ ਵਿਚ …

Read More »

ਮੈਡਮ ਤੁਸਾਦ ਮਿਊਜ਼ੀਅਮ ‘ਚ ਕੇਜਰੀਵਾਲ ਦਾ ਵੀ ਲੱਗੇਗਾ ਬੁੱਤ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਜਲਦੀ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀ ਮੋਮ ਦਾ ਬਣਿਆ ਬੁੱਤ ਲੰਦਨ ਸਥਿਤ ਪ੍ਰਸਿੱਧ ਮੈਡਮ ਤੁਸਾਦ ਮਿਊਜ਼ੀਅਮ ਵਿਚ ਵਿਖਾਈ ਦੇਵੇਗਾ। ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਐਨ. ਡੀ. ਟੀ. ਵੀ. ਦੀ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ …

Read More »

ਪਠਾਨਕੋਟ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦੀਆਂ ਤਸਵੀਰਾਂ ਜਾਰੀ

ਪਾਕਿਸਤਾਨੀ ਜਾਂਚ ਟੀਮ ਦੇ ਆਉਣ ਤੋਂ ਪਹਿਲਾਂ ਐਨਆਈਏ ਨੇ ਜਾਰੀ ਕੀਤੀਆਂ ਤਸਵੀਰਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪਠਾਨਕੋਟ ਹਮਲੇ ਦੀ ਜਾਂਚ ਲਈ ਪਾਕਿਸਤਾਨੀ ਟੀਮ ਦੇ ਭਾਰਤ ਪਹੁੰਚਣ ਤੋਂ ਪਹਿਲਾਂ ਐਨਆਈਏ ਨੇ ਹਮਲਾਵਰਾਂ ਦੀ ਪਛਾਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸ ਸਿਲਸਿਲੇ ਵਿਚ ਜਾਂਚ ਏਜੰਸੀ ਨੇ ਮਾਰੇ ਗਏ ਚਾਰ ਅੱਤਵਾਦੀਆਂ ਦੀਆਂ …

Read More »

ਸ਼ਸ਼ੀ ਥਰੂਰ ਨੇ ਸ਼ਹੀਦ ਭਗਤ ਸਿੰਘ ਨਾਲ ਕੀਤੀ ਕਨ੍ਹੱਈਆ ਦੀ ਤੁਲਨਾ

ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੇਸ਼ ਧ੍ਰੋਹ ਦੇ ਦੋਸ਼ੀ ਅਤੇ ਜ਼ਮਾਨਤ ‘ਤੇ ਰਿਹਾਅ ਹੋਏ ਜੇ. ਐਨ. ਯੂ. ਵਿਦਿਆਰਥੀ ਸੰਘ ਦੇ ਪ੍ਰਧਾਨ ਕਨ੍ਹਈਆ ਕੁਮਾਰ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਕੇ ਬੁਰੀ ਤਰ੍ਹਾਂ ਨਾਲ ਫਸ ਗਏ ਹਨ। ਐਤਵਾਰ ਨੂੰ ਦੇਰ ਸ਼ਾਮ ਜੇ. ਐਨ. ਯੂ. ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ …

Read More »