Breaking News

Parvasi News TV

Recent Posts

ਲੋਕ ਸਭਾ ਤੇ ਰਾਜ ਸਭਾ ’ਚ ਪਾਸ ਹੋਇਆ ਤਿੰਨ ਖੇਤੀ ਕਾਨੂੰਨ ਵਾਪਸੀ ਦਾ ਬਿੱਲ

ਹੁਣ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਹੋ ਜਾਣਗੇ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ …

Read More »

Recent Posts

ਕੇਜਰੀਵਾਲ ’ਤੇ ਭੜਕੀ ਮਨੀਸ਼ਾ ਗੁਲਾਟੀ

ਕਿਹਾ, ਮਹਿਲਾਵਾਂ ਦੀ ਸੁਰੱਖਿਆ ਦੀ ਗਰੰਟੀ ਲੈਣ ਸਿਆਸੀ ਪਾਰਟੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 18 ਸਾਲ ਤੋਂ ਉਪਰ ਹਰੇਕ ਮਹਿਲਾ ਦੇ ਬੈਂਕ ਖਾਤੇ ਵਿਚ ਹਰ ਮਹੀਨੇ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਪਾਏ ਜਾਣ ਦੇ ਬਿਆਨ ’ਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ …

Read More »

ਮਨੀਸ਼ ਤਿਵਾੜੀ ਨੇ ਮਨਮੋਹਨ ਸਿੰਘ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : 26/11 ਤੋਂ ਬਾਅਦ ਪਾਕਿਸਤਾਨ ’ਤੇ ਐਕਸ਼ਨ ਨਾ ਲੈਣਾ ਸਰਕਾਰ ਦੀ ਸੀ ਕਮਜ਼ੋਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂਆਂ ਵੱਲੋਂ ਆਪਣੇ ਹੀ ਆਗੂਆਂ ਨੂੰ ਨਿਸ਼ਾਨੇ ’ਤੇ ਲੈਣ ਦਾ ਦਸਤੂਰ ਲਗਾਤਾਰ ਜਾਰੀ ਹੈ। ਹੁਣ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਡਾ. ਮਨਮੋਹਨ ਸਿੰਘ ਦੀ ਯੂਪੀਏ ਸਰਕਾਰ ’ਤੇ ਕਈ …

Read More »

ਲਾਲੂ ਯਾਦਵ ਚਾਰਾ ਘੁਟਾਲਾ ਮਾਮਲੇ ’ਚ ਅਦਾਲਤ ਅੱਗੇ ਹੋਏ ਪੇਸ਼

ਕਿਹਾ : ਮੈਨੂੰ ਕੋਰਟ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਦਿੱਤੀ ਜਾਵੇ ਰਾਹਤ ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਮੁਖੀ ਲਾਲੂ ਪ੍ਰਸਾਦ ਯਾਦ ਅੱਜ ਚਾਰਾ ਘੁਟਾਲਾ ਮਾਮਲੇ ’ਚ ਪਟਨਾ ਸਥਿਤ ਸੀਬੀਆਈ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਲਾਲੂ ਯਾਦਵ ਨੂੰ ਪਿਛਲੇ ਹਫ਼ਤੇ ਹੋਈ ਸੁਣਵਾਈ ਦੌਰਾਨ ਉਨ੍ਹਾਂ ਨੂੰ ਨਿੱਜੀ ਤੌਰ …

Read More »

ਕਿਸਾਨ ਅੰਦੋੋਲਨ ਨੂੰ ਹੱਕਾਂ ਦੀ ਰਾਖੀ ਲਈ ‘ਇਤਿਹਾਸਕ ਲਹਿਰ’ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ : ਚੰਨੀ

ਲੁਧਿਆਣਾ ’ਚ ਸ਼ਹੀਦ ਪੰਜ ਕਿਸਾਨਾਂ ਦੇ ਵਾਰਿਸਾਂ ਨੂੰ ਦਿੱਤੇ ਨਿਯੁਕਤੀ ਪੱਤਰ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਵਿਚ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ ਵਿਚ ਜਮਹੂਰੀ ਅਤੇ ਮੁਨੱਖੀ ਹੱਕਾਂ ਦੀ ਰਾਖੀ ਲਈ …

Read More »

ਸਿੱਧੂ ਨੇ ਚੰਨੀ ਸਰਕਾਰ ’ਤੇ ਸਵਾਲ ਵੀ ਚੁੱਕੇ ਅਤੇ ਤਾਰੀਫ ਵੀ ਕੀਤੀ

ਕਿਹਾ, ਪੰਜਾਬ ’ਚੋਂ ਮਾਫੀਆ ਰਾਜ ਖਤਮ ਕਰਨ ਲਈ ਸਖਤ ਫੈਸਲੇ ਲੈਣੇ ਪੈਣਗੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਆਗੂਆਂ ਨੇ ਇੱਕ ਵਾਰ ਫਿਰ ਇਕਜੁੱਟਤਾ ਦਿਖਾਉਣ ਦੀ ਕੋਸ਼ਿਸ਼ ਕੀਤੀ ਅਤੇ ਲੁਧਿਆਣਾ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਇਕੋ ਮੰਚ ’ਤੇ ਨਜ਼ਰ ਆਏ। ਇਸ …

Read More »