ਯੂਕਰੇਨ ਵਿਚਲੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕੋਈ ਰਾਹ ਲੱਭਣ ਵਾਸਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸਾਥੀ ਨਾਟੋ ਆਗੂਆਂ ਨਾਲ ਮੁਲਾਕਾਤ ਕੀਤੀ। ਇੱਕ ਮਹੀਨੇ ਪਹਿਲਾਂ ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਕਾਰਨ ਯੂਰਪ ਨੂੰ ਦੂਜੀ ਵਿਸ਼ਵ ਜੰਗ ਤੋਂ ਬਾਅਦ ਦੇ ਆਪਣੇ ਸੱਭ ਤੋਂ ਵੱਡੇ ਖਤਰੇ ਦਾ ਸਾਹਮਣਾ ਕਰਨਾ …
Read More »ਨਾਟੋ, ਜੀ-7 ਵਾਰਤਾ ਤੋਂ ਪਹਿਲਾਂ ਟਰੂਡੋ ਬਰੱਸਲਜ਼ ਰਵਾਨਾ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਮਹੀਨੇ ਦੂਜੀ ਵਾਰੀ ਬਰੱਸਲਜ਼ ਲਈ ਰਵਾਨਾ ਹੋ ਰਹੇ ਹਨ। ਇਸ ਦੌਰਾਨ ਉਹ ਬਰੱਸਲਜ਼ ਵਿੱਚ ਯੂਰਪੀ ਪਾਰਲੀਆਮੈਂਟ ਨੂੰ ਸੰਬੋਧਨ ਕਰਨਗੇ। ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਟਰੂਡੋ ਐਟਲਾਂਟਿਕ ਦੇ ਦੋਵਾਂ ਪਾਸਿਆਂ ਉੱਤੇ ਸਥਿਤ ਦੇਸ਼ਾਂ ਨੂੰ ਰਲ ਕੇ ਜਮਹੂਰੀਅਤ ਲਈ ਕੰਮ ਕਰਨ ਦਾ …
Read More »ਟਰੂਡੋ, ਜੋਲੀ, ਆਨੰਦ ਸਮੇਤ ਸੈਂਕੜੇ ਕੈਨੇਡੀਅਨਜ਼ ਉੱਤੇ ਰੂਸ ਨੇ ਲਾਈ ਪਾਬੰਦੀ
ਯੂਕਰੇਨ ਦੀ ਮਦਦ ਕਰਨ ਦੇ ਏਵਜ ਵਿੱਚ ਰੂਸ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਵਿਦੇਸ਼ ਮੰਤਰੀ ਮਿਲੇਨੀ ਜੋਲੀ ‘ਤੇ ਰੱਖਿਆ ਮੰਤਰੀ ਅਨੀਤਾ ਆਨੰਦ ਦੇ ਨਾਲ ਨਾਲ ਸੈਂਕੜੇ ਹੋਰਨਾਂ ਕੈਨੇਡੀਅਨਜ਼ ਉੱਤੇ ਵੀ ਪਾਬੰਦੀ ਲਾ ਦਿੱਤੀ ਗਈ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਉੱਤੇ ਪੋਸਟ ਕੀਤੇ ਬਿਆਨ ਵਿੱਚ ਆਖਿਆ ਗਿਆ ਕਿ …
Read More »ਟਰੂਡੋ ਵੱਲੋਂ 10 ਰੂਸੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 10 ਰੂਸੀ ਸਿਆਸੀ ਤੇ ਕਾਰੋਬਾਰੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਗਿਆ। ਟਰੂਡੋ ਨੇ ਆਖਿਆ ਕਿ ਜਿਨ੍ਹਾਂ 10 ਵਿਅਕਤੀਆਂ ਉੱਤੇ ਪਾਬੰਦੀਆਂ ਲਾਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਪੁਤਿਨ ਤੇ …
Read More »ਲੈਟਵੀਆ ਵਿੱਚ ਟਰੂਡੋ ਨੇ ਨਾਟੋ ਆਗੂਆਂ ਨਾਲ ਕੀਤੀ ਮੁਲਾਕਾਤ
ਰੂਸ ਦੇ ਨਾਲ ਲੱਗਦੇ ਤਿੰਨ ਬਾਲਟਿਕ ਦੇਸ਼ਾਂ ਦੇ ਆਗੂਆਂ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਯੂਕਰੇਨ ਖਿਲਾਫ ਜਾਰੀ ਕ੍ਰੈਮਲਿਨ ਦੀ ਜੰਗ ਵਿੱਚ ਹੀ ਉਨ੍ਹਾਂ ਦਾ ਸਾਥ ਨਹੀਂ ਦੇਣਗੇ ਸਗੋਂ ਇਨ੍ਹਾਂ ਦੇਸ਼ਾਂ ਉੱਤੇ ਕੀਤੇ ਜਾਣ ਵਾਲੇ ਸਾਈਬਰਅਟੈਕਸ ਖਿਲਾਫ ਵੀ ਕਾਰਵਾਈ ਕਰਨਗੇ। ਆਪਣਾ ਲੈਟਵੀਆ ਦਾ ਦਰਾ ਸ਼ੁਰੂ ਕਰਨ ਸਮੇਂ …
Read More »ਯੂਕਰੇਨ ਦੇ ਨਿਊਕਲੀਅਰ ਪਲਾਂਟ ਉੱਤੇ ਰੂਸ ਵੱਲੋਂ ਕੀਤੇ ਹਮਲੇ ਦੀ ਟਰੂਡੋ ਨੇ ਕੀਤੀ ਨਿਖੇਧੀ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਯੂਕਰੇਨ ਦੇ ਅਹਿਮ ਪਾਵਰ ਪਲਾਂਟ ਉੱਤੇ ਹਮਲਿਆਂ ਦੀ ਨਿਖੇਧੀ ਕੀਤੀ ਜਾ ਰਹੀ ਹੈ। ਟਰੂਡੋ ਨੇ ਵੀਰਵਾਰ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਨਾਲ ਹੋਈ ਗੱਲਬਾਤ ਵਿੱਚ ਜੈਪੋਰਿਜ਼ੀਆ ਨਿਊਕਲੀਅਰ ਪਾਵਰ ਪਲਾਂਟ ਉੱਤੇ ਹੋਏ ਹੌਲਨਾਕ ਹਮਲੇ ਦੀ ਨਿਖੇਧੀ ਕੀਤੀ ਗਈ ਹੈ।ਟਰੂਡੋ ਨੇ ਟਵਿੱਟਰ …
Read More »