Breaking News

Parvasi News TV

Recent Posts

ਲੋਕ ਸਭਾ ਤੇ ਰਾਜ ਸਭਾ ’ਚ ਪਾਸ ਹੋਇਆ ਤਿੰਨ ਖੇਤੀ ਕਾਨੂੰਨ ਵਾਪਸੀ ਦਾ ਬਿੱਲ

ਹੁਣ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਹੋ ਜਾਣਗੇ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ …

Read More »

Recent Posts

ਅਮਰੀਕਾ ਨੂੰ ਪਛਾੜ ਕੇ ਚੀਨ ਬਣਿਆ ਦੁਨੀਆ ਦਾ ਸਭ ਤੋਂ ਅਮੀਰ ਦੇਸ਼

ਬੀਜਿੰਗ/ਬਿਊਰੋ ਨਿਊਜ਼ : ਚੀਨ ਦੁਨੀਆ ਦਾ ਸਭ ਤੋਂ ਅਮੀਰ ਦੇਸ਼ ਬਣ ਗਿਆ ਹੈ। ਵਿਸ਼ਵ ਪੱਧਰੀ ਆਮਦਨ ਵਿਚ 60 ਫੀਸਦੀ ਤੋਂ ਜ਼ਿਆਦਾ ਦੀ ਹਿੱਸੇਦਾਰੀ ਰੱਖਣ ਵਾਲੇ 10 ਦੇਸ਼ਾਂ ਦੀਆਂ ਬੈਲੇਂਸਸ਼ੀਟ ‘ਤੇ ਨਜ਼ਰ ਰੱਖਣ ਵਾਲੀ ਕੰਸਲਟੈਂਟ ਮੈਕਿੰਜੀ ਐਂਡ ਕੰਪਨੀ ਦੀ ਰਿਸਰਚ ਸ਼ਾਖਾ ਦੀ ਰਿਪੋਰਟ ਅਨੁਸਾਰ ਪਿਛਲੇ 20 ਸਾਲਾਂ ਵਿਚ ਦੁਨੀਆ ਦੀ ਜਾਇਦਾਦ …

Read More »

ਕੁਲਭੂਸ਼ਣ ਜਾਧਵ ਨੂੰ ਮਿਲਿਆ ਅਪੀਲ ਦਾ ਅਧਿਕਾਰ

ਅੰਮ੍ਰਿਤਸਰ : ਕੌਮਾਂਤਰੀ ਅਦਾਲਤ ਦੇ ਦਬਾਅ ਦੇ ਚਲਦਿਆਂ ਪਾਕਿਸਤਾਨ ਵਲੋਂ ਜਾਸੂਸੀ ਦੇ ਕਥਿਤ ਆਰੋਪ ‘ਚ ਪਿਛਲੇ 6 ਸਾਲਾਂ ਤੋਂ ਪਾਕਿਸਤਾਨੀ ਜੇਲ੍ਹ ‘ਚ ਬੰਦ ਭਾਰਤੀ ਨੇਵੀ ਅਫ਼ਸਰ ਕਮਾਂਡਰ (ਸੇਵਾ ਮੁਕਤ) ਕੁਲਭੂਸ਼ਣ ਜਾਧਵ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹੇਗ ਸਥਿਤ ਕੌਮਾਂਤਰੀ ਅਦਾਲਤ ਦੇ ਫੈਸਲੇ ਅਨੁਸਾਰ ਕੁਲਭੂਸ਼ਣ ਜਾਧਵ ਨੂੰ ਅਪੀਲ ਕਰਨ ਦਾ …

Read More »

ਪੱਤਰਕਾਰੀ ਦੀ ਆਜ਼ਾਦੀ ਲਈ ਬਦਤਰ ਦੇਸ਼ਾਂ ਵਿਚ ਸ਼ੁਮਾਰ ਹੈ ਭਾਰਤ

ਲੋਕਤੰਤਰ ਵਿਚ ਬੋਲਣ ਦੀ ਆਜ਼ਾਦੀ ਹੁੰਦੀ ਹੈ ਪਰ ਹੈਰਾਨੀ ਵਾਲੀ ਗੱਲ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਜਮਹੂਰੀ ਦੇਸ਼ਾਂ ‘ਚ ਸ਼ਾਮਲ ਅਤੇ ਪੱਤਰਕਾਰੀ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਣ ਵਾਲੇ ਭਾਰਤ ਦੀ ਸਥਿਤੀ ‘ਪੱਤਰਕਾਰੀ ਦੀ ਆਜ਼ਾਦੀ’ ਨੂੰ ਲੈ ਕੇ ਸਭ ਤੋਂ ਬਦਤਰ ਦੇਸ਼ਾਂ ਵਿਚ ਸ਼ੁਮਾਰ ਹੈ। ਸਾਲ 2021 ਦੀ …

Read More »

ਮਿਸੀਸਾਗਾ ਵੀ ਟਾਈਪ 2 ਡਾਇਬਟੀਜ਼ ਦੇ ਖਿਲਾਫ ਲੜਾਈ ਦਾ ਹਿੱਸਾ ਬਣਿਆ

14 ਨਵੰਬਰ ਨੂੰ ਮਨਾਏ ਜਾਂਦੇ ਵਰਲਡ ਡਾਇਬੀਟੀਜ਼ ਦਿਵਸ ਤੋਂ ਪਹਿਲਾਂ ਮਿਸੀਸਾਗਾ ਮੇਅਰ ਬੌਨੀ ਕਰੌਂਬੀ ਅਤੇ ਸਿਟੀ ਕੌਂਸਲ ਨੇ ਅਰਬਨ ਡਾਇਬੀਟੀਜ਼ ਐਲਾਨਨਾਮੇ ‘ਤੇ ਦਸਤਖਤ ਕੀਤੇ। ਇਸ ਨਾਲ ਮਿਸੀਸਾਗਾ ਡਾਇਬੀਟੀਜ਼ ਨੂੰ ਬਦਲ ਰਹੇ ਸ਼ਹਿਰ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲਾ ਕੈਨੇਡਾ ਇਕੋ ਇਕ ਸ਼ਹਿਰ ਬਣ ਗਿਆ। ਮਿਸੀਸਾਗਾ ਵਿਚ ਟਾਈਪ 2 ਡਾਇਬੀਟੀਜ਼ ਦਾ ਵਧਣਾ …

Read More »

ਕਿਸਾਨਾਂ ਨੂੰ ਦੋਸ਼ੀ ਦੱਸਣ ‘ਤੇ ਦਿੱਲੀ ਸਰਕਾਰ ਨੂੰ ਸੁਪਰੀਮ ਕੋਰਟ ਦੀ ਫਟਕਾਰ

ਪ੍ਰਦੂਸ਼ਣ ‘ਚ ਪਰਾਲੀ ਦਾ ਯੋਗਦਾਨ 10% ਹੀ ਹੈ ਤਾਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਕੀ ਕਸੂਰ? ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਨੇ ਸੋਮਵਾਰ ਨੂੰ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਹਲਫਨਾਮਾ ਦਾਇਰ ਕਰਕੇ ਐਨਸੀਆਰ ਵਿਚ ਦੋ ਦਿਨ ਦਾ ਲਾਕਡਾਊਨ ਦੀ ਮੰਗ ਕੀਤੀ। ਉਥੇ, ਸੁਪਰੀਮ ਕੋਰਟ ਨੇ ਦਿੱਲੀ ਸਰਕਾਰ …

Read More »