Recent Posts

ਮਸ਼ਹੂਰ ਸੰਗੀਤਕਾਰ ਵਾਜਿਦ ਖ਼ਾਨ ਦਾ ਦੇਹਾਂਤ

ਸੋਗ ‘ਚ ਡੁੱਬਿਆ ਬਾਲੀਵੁੱਡ ਮੁੰਬਈ/ਬਿਊਰੋ ਨਿਊਜ਼ ਮਸ਼ਹੂਰ ਸੰਗੀਤਕਾਰ ਭਰਾਵਾਂ ਦੀ ਜੋੜੀ ਸਾਜਿਦ-ਵਾਜਿਦ ‘ਚੋਂ ਵਾਜਿਦ ਖ਼ਾਨ ਦਾ ਮੁੰਬਈ ਦੇ ਇਕ ਹਸਪਤਾਲ ‘ਚ ਦੇਹਾਂਤ ਹੋ ਗਿਆ, ਉਹ 42 ਵਰ੍ਹਿਆਂ ਦੇ ਸਨ। ਲੰਘੀ ਦੇਰ ਰਾਤ ਮੁੰਬਈ ਦੇ ਹਸਪਤਾਲ ‘ਚ ਵਾਜਿਦ ਖ਼ਾਨ ਨੂੰ ਦਾਖਲ ਕਰਵਾਇਆ ਗਿਆ ਸੀ। ਮਸ਼ਹੂਰ ਗਾਇਕ ਸੋਨੂੰ ਨਿਗਮ ਨੇ ਵਾਜਿਦ ਖ਼ਾਨ …

Read More »

ਭਾਰਤ ‘ਚ ਕਰੋਨਾ ਦਾ ਕਹਿਰ

ਕਰੋਨਾ ਪ੍ਰਭਾਵਿਤ ਮੋਹਰੀ ਦਸ ਮੁਲਕਾਂ ‘ਚ ਭਾਰਤ 9ਵੇਂ ਸਥਾਨ ‘ਤੇ ਆਉਂਦੇ ਦੋ ਦਿਨਾਂ ‘ਚ ਫਰਾਂਸ ਤੇ ਜਰਮਨੀ ਨੂੰ ਪਛਾੜ 7ਵੇਂ ਸਥਾਨ ਤੱਕ ਅੱਪੜ ਜਾਵੇਗ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਪ੍ਰਭਾਵਿਤ ਦੁਨੀਆ ਭਰ ਦੇ ਮੋਹਰੀ ਦਸ ਮੁਲਕਾਂ ਵਿਚ ਸ਼ਾਮਲ ਹੋਣ ਦੇ ਚੰਦ ਦਿਨਾਂ ਬਾਅਦ ਹੀ ਭਾਰਤ ਤੁਰਕੀ ਨੂੰ ਪਛਾੜ ਕੇ 9ਵੇਂ …

Read More »

ਪੰਜਾਬ ‘ਚ ਕਰੋਨਾ ਦੇ ਅੱਜ ਫਿਰ ਸਾਹਮਣੇ ਆਏ 27 ਨਵੇਂ ਮਾਮਲੇ

ਚੰਡੀਗੜ੍ਹ/ਬਿਊਰੋ ਨਿਊਜ਼ ਕੁਝ ਦਿਨ ਸ਼ਾਂਤ ਰਹਿਣ ਤੋਂ ਬਾਅਦ ਕਰੋਨਾ ਵਾਇਰਸ ਨੇ ਇੱਕ ਵਾਰ ਫਿਰ ਪੰਜਾਬ ‘ਚ ਆਪਣਾ ਕਹਿਰ ਸ਼ੁਰੂ ਕਰ ਦਿੱਤਾ ਹੈ।ਪੂਰੇ ਪੰਜਾਬ ਅੰਦਰ ਅੱਜ ਫਿਰ ਕਰੋਨਾ ਪੀੜਤ ਮਰੀਜ਼ਾਂ ਦੇ 22 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਸਭ ਤੋਂ ਜ਼ਿਆਦਾ ਅੰਮ੍ਰਿਤਸਰ ‘ਚ ਕਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ …

Read More »

ਲੌਕਡਾਊਨ ਵਧਾਉਣ ਦੀ ਤਿਆਰੀ!

ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਦੇਸ਼ ਵਿੱਚ ਲੌਕਡਾਊਨ ਵਧਾਉਣ ਬਾਰੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੁੱਦੇ ‘ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ 31 ਮਈ ਨੂੰ ਲੌਕਡਾਊਨ ਦੇ ਚੌਥੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਕੀਤੀ ਮੰਗ

ਅੰਮ੍ਰਿਤਸਰ/ਬਿਊਰ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਅੱਗੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ ਹੈ।ਕਰੋਨਾ ਵਾਇਰਸ ਕਾਰਨ ਲੱਗੇ ਦੇਸ਼ ਵਿਆਪੀ ਲੌਕਡਾਊਨ ਕਾਰਨ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨ ਬੰਦ ਕੀਤੇ ਹੋਏ ਹਨ। ਜਥੇਦਾਰ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਦਾ ਵੀ ਬਿਆਨ …

Read More »