Recent Posts

ਹੁਣ ਵਿਜੇ ਸਾਂਪਲਾ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ

ਮੁਕਤਸਰ ਪੁਲਿਸ ਨੇ ਸਾਂਪਲਾ ਨੂੰ ਹਿਰਾਸਤ ‘ਚ ਲਿਆ ਮੁਕਤਸਰ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਵਿਜੇ ਸਾਂਪਲਾ ਜਲਾਲਾਬਾਦ ਜਾਣਾ ਚਾਹੁੰਦੇ ਸੀ ਪਰ ਪੁਲਿਸ ਨੇ ਸੁਰੱਖਿਆ ਕਾਰਨ ਕਰਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ। ਇਸ ਤੋਂ ਬਾਅਦ ਸਾਂਪਲਾ ਨੇ ਕਿਹਾ ਕਿ ਅਸੀਂ ਅੱਗੇ ਜਾਵਾਂਗੇ ਜੇ …

Read More »

ਭਾਜਪਾ ਯੁਵਾ ਮੋਰਚਾ ਵਲੋਂ ਕੈਪਟਨ ਤੇ ਬਿੱਟੂ ਖਿਲਾਫ਼ ਪ੍ਰਦਰਸ਼ਨ

ਮੁੱਖ ਮੰਤਰੀ ਅਤੇ ਸੰਸਦ ਮੈਂਬਰ ਦੇ ਫੂਕੇ ਗਏ ਪੁਤਲੇ ਲੁਧਿਆਣਾ/ਬਿਊਰੋ ਨਿਊਜ਼ ਭਾਜਪਾ ਯੁਵਾ ਮੋਰਚਾ ਵਲੋਂ ਅੱਜ ਸਥਾਨਕ ਘੰਟਾ ਘਰ ਚੌਂਕ ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੇ ਰੋਸ ਵਜੋਂ ਸੂਬਾ ਪ੍ਰਧਾਨ ਯੁਵਾ ਮੋਰਚਾ ਭਾਨੂ ਪ੍ਰਤਾਪ ਦੇ ਨਿਰਦੇਸ਼ ਅਨੁਸਾਰ ਪ੍ਰਦਰਸ਼ਨ ਕੀਤਾ ਗਿਆ, ਭਾਜਪਾਈਆਂ ਨੇ ਮੁੱਖ ਮੰਤਰੀ ਕੈਪਟਨ …

Read More »

ਖੇਤੀ ਕਾਨੂੰਨਾਂ ‘ਤੇ ਮੋਦੀ ਸਰਕਾਰ ਦਾ ਸਟੈਂਡ ਸਪਸ਼ਟ

ਵਰਚੂਅਲ ਮੀਟਿੰਗਾਂ ‘ਚ ਹਿੱਸਾ ਲੈਣ ਵਾਲੇ ਜ਼ਿਆਦਾਤਰ ਬੀਜੇਪੀ ਵਰਕਰ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਕਿਸੇ ਵੀ ਹਾਲਤ ਵਿੱਚ ਖੇਤੀ ਕਾਨੂੰਨ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ। ਇਹ ਸੰਕੇਤ ਲੰਘੇ ਕੱਲ੍ਹ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਹੀ ਮਿਲ ਗਏ ਹਨ। ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਫਿਰ ਕੇਂਦਰੀ ਮੰਤਰੀਆਂ ਨੇ ਪੰਜਾਬ …

Read More »

ਕੋਰੋਨਾ ਦੇ ਚੱਲਦਿਆਂ ਕੈਪਟਨ ਨੇ ਸਰਪੰਚਾਂ ਨੂੰ ਕੀਤੀ ਅਪੀਲ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਾ ਹਮਲਾਵਰ ਤਰੀਕੇ ਨਾਲ ਮੁਕਾਬਲਾ ਕਰਨ। ਨਾਲ ਹੀ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੇ ਸੀਜ਼ਨ ਅਤੇ ਆਗਾਮੀ …

Read More »

ਕੋਰੋਨਾ ਵਾਇਰਸ ਦਾ ਇਕ ਹੋਰ ਲੱਛਣ ਆਇਆ ਸਾਹਮਣੇ

ਅੱਖਾਂ’ਚ ਬਣ ਰਹੇ ਹਨ ਖ਼ੂਨ ਦੇ ਧੱਬੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਹੁਣ ਤਕ ਕਰੋਨਾ ਵਾਇਰਸ ਦਾ ਪੁਖਤਾ ਇਲਾਜ ਨਹੀਂ ਮਿਲ ਸਕਿਆ। ਉਥੇ ਹੀ ਕੋਰੋਨਾ ਵਾਇਰਸ ਦੇ ਨਵੇਂ ਲੱਛਣ ਸਾਹਮਣੇ ਆ ਰਹੇ ਹਨ। ਹੁਣ ਪਤਾ ਲੱਗਿਆ ਹੈ ਕਿ …

Read More »