Breaking News

Recent Posts

ਪੰਜਾਬ ਪੁਲਿਸ ਦੀ ਭਰਤੀ ‘ਚੋਂ ਨਿਕਲਿਆ ਸਵਾਲ

ਕਿੱਥੇ ਗਈਆਂ ਨੌਜਵਾਨਾਂ ਦੀਆਂ ਗਜ਼-ਗਜ਼ ਚੌੜੀਆਂ ਛਾਤੀਆਂ! ਜੰਕ ਫੂਡ ਤੇ ਮੋਬਾਇਲ ਗੇਮਾਂ ਨੇ ਵਿਗਾੜੀ ਜਵਾਨੀ ਦੀ ‘ਗੇਮ’ ਪਟਿਆਲਾ/ਬਿਊਰੋ ਨਿਊਜ਼ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਇਕ ਗੀਤ ਦੀਆਂ ਸਤਰਾਂ ‘ਨਾ ਰਹੀਆਂ ਖੁਰਾਕਾਂ, ਨਾ ਉਹ ਜ਼ੋਰ ਜਵਾਨੀ ਦੇ’ ਅੱਜ ਦੇ ਪੰਜਾਬੀ ਗੱਭਰੂਆਂ ‘ਤੇ ਬਿਲਕੁਲ ਢੁੱਕਦੀਆਂ ਹਨ। ਪੰਜਾਬ ‘ਚ ਚੱਲ ਰਹੀ ਪੁਲਿਸ …

Read More »

ਝੂਠੇ ਮੁਕਾਬਲੇ ‘ਚ ਦੋ ਭਰਾਵਾਂ ਨੂੰ ਮਾਰਨ ਦੇ ਕੇਸ ਵਿੱਚ ਸੇਵਾਮੁਕਤ ਡੀਐਸਪੀ ਨੂੰ ਕੈਦ

ਪਟਿਆਲਾ : ਇਥੋਂ ਦੇ ਦੋ ਸਕੇ ਭਰਾਵਾਂ ਨੂੰ ਅਗਵਾ ਕਰਕੇ ਖਪਾਉਣ ਦੇ 23 ਸਾਲ ਪੁਰਾਣੇ ਕੇਸ ਵਿੱਚ ਪੰਜਾਬ ਪੁਲਿਸ ਦੇ ਸੇਵਾਮੁਕਤ ਡੀਐਸਪੀ ਜੋਗਿੰਦਰ ਸਿੰਘ ਨੂੰ ਤਿੰਨ ਸਾਲ ਦੀ ਸਜ਼ਾ ਹੋਈ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਹਰਜੀਤ ਸਿੰਘ ਖਾਲਸਾ ਨੇ ਸਾਬਕਾ ઠਪੁਲਿਸ ਅਧਿਕਾਰੀ ਵੱਲੋਂ ਹੇਠਲੀ ਅਦਾਲਤ ਦੇ ਫੈਸਲੇ ਖ਼ਿਲਾਫ਼ ਦਾਇਰ ਕੀਤੀ …

Read More »

ਦਿੱਲੀ ਸਰਕਾਰ ਐਲ ਜੀ ਦੀ ਆਗਿਆ ਬਿਨਾ ਕੋਈ ਕਾਨੂੰਨ ਨਹੀਂ ਬਣਾ ਸਕਦੀ : ਹਾਈ ਕੋਰਟ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਹੱਕਾਂ ਦੀ ਲੜਾਈ ਲੜਨ ਵਾਲੀ  ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਦਿੱਲੀ ਹਾਈਕੋਰਟ ਨੇ ਕਿਹਾ ਹੈ ਕਿ ਲੈਫਟੀਨੈਂਟ ਗਵਰਨਰ ਦਿੱਲੀ ਕੈਬਨਿਟ ਦੀ ਸਲਾਹ ਮੰਨਣ ਲਈ ਮਜਬੂਰ ਨਹੀਂ। ਅਦਾਲਤ ਨੇ ਸਾਫ ਕਿਹਾ ਹੈ ਕਿ ਦਿੱਲੀ ਦੇ ਪ੍ਰਸ਼ਾਸਕ ਲੈਫਟੀਨੈਂਟ ਗਵਰਨਰ ਹੀ ਰਹਿਣਗੇ। ਉਧਰ, ਕੇਜਰੀਵਾਲ ਸਰਕਾਰ …

Read More »

ਟ੍ਰੈਫਿਕ ਨਿਯਮ ਤੋੜਨ ‘ਤੇ ਲੱਗੇਗਾ 10 ਹਜ਼ਾਰ ਜੁਰਮਾਨਾ

ਬਿਨਾ ਹੈਲਮਟ ਦੇ ਵਾਹਨ ਚਲਾਉਣ ‘ਤੇ ਹੋਵੇਗਾ ਦੋ ਹਜ਼ਾਰ ਰੁਪਏ ਜੁਰਮਾਨਾ ਨਵੀਂ ਦਿੱਲੀ : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੁਣ ਸਸਤੇ ਵਿਚ ਨਹੀਂ ਛੁੱਟਣਗੇ। ਟ੍ਰੈਫਿਕ ਨਿਯਮਾਂ ਨੂੰ ਸਖ਼ਤ ਬਣਾਉਣ ਲਈ ਮੋਦੀ ਸਰਕਾਰ ਨੇ ਮੋਟਰ ਵਾਹਨ (ਸੋਧ) ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਿੱਲ ਵਿਚ ਸੜਕ ਹਾਦਸਿਆਂ ‘ਤੇ ਰੋਕ ਲਗਾਉਣ …

Read More »

ਸਿੱਖ ਵਿਰੋਧੀ ਕਤਲੇਆਮ ਦੇ 49 ਕੇਸਾਂ ਦੀ ਦੁਬਾਰਾ ਹੋ ਰਹੀ ਹੈ ਜਾਂਚ

ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਵਿਚ ਜਾਣਕਾਰੀ ਦਿੱਤੀ ਗਈ ਕਿ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) 1984 ਦੇ ਸਿੱਖ ਵਿਰੋਧੀ ਕਤਲੇਆਮ ਦੇ 49 ਕੇਸਾਂ ਦੀ ਦੁਬਾਰਾ ਜਾਂਚ ਕਰ ਰਹੀ ਹੈ। ਇਕ ਸਵਾਲ ਦੇ ਜਵਾਬ ਵਿਚ ਗ੍ਰਹਿ ਰਾਜ ਮੰਤਰੀ ਹੰਸ ਰਾਜ ਗੰਗਾ ਰਾਮ ਅਹੀਰ ਨੇ ਕਿਹਾ ਕਿ 12 ਫਰਵਰੀ, 2015 ਦੇ ਆਦੇਸ਼ਾਂ ਅਨੁਸਾਰ …

Read More »